ਪਰ ਪਰਮੇਸ਼ੁਰ ਨੇ ਆਖਿਆ, ਤੇਰੀ ਪਤਨੀ ਸਾਰਾਹ ਜ਼ਰੂਰ ਤੇਰੇ ਲਈ ਇੱਕ ਪੁੱਤਰ ਜਣੇਗੀ, ਤੂੰ ਉਹ ਦਾ ਨਾਮ ਇਸਹਾਕ ਰੱਖੀਂ ਅਤੇ ਮੈਂ ਆਪਣਾ ਨੇਮ ਉਹ ਦੇ ਨਾਲ ਅਤੇ ਉਹ ਦੇ ਬਾਅਦ ਉਹ ਦੀ ਅੰਸ ਨਾਲ, ਇੱਕ ਅਨੰਤ ਨੇਮ ਕਰਕੇ ਕਾਇਮ ਕਰਾਂਗਾ।
TSK
TSK · ਉਤ 21:2
Treasury of Scripture Knowledge references in ਪੰਜਾਬੀ IRV.
ਉਤ 17:19
TSK
ਉਤ 18:10
TSK
ਉਹਨਾਂ ਵਿੱਚੋਂ ਇੱਕ ਨੇ ਆਖਿਆ, ਮੈਂ ਜ਼ਰੂਰ ਬਸੰਤ ਦੀ ਰੁੱਤੇ ਤੇਰੇ ਕੋਲ ਵਾਪਿਸ ਆਵਾਂਗਾ ਅਤੇ ਵੇਖ ਤੇਰੀ ਪਤਨੀ ਸਾਰਾਹ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਸਾਰਾਹ ਤੰਬੂ ਦੇ ਬੂਹੇ ਵਿੱਚ ਜਿਹੜਾ ਉਹ ਦੇ ਪਿੱਛੇ ਸੀ, ਸੁਣ ਰਹੀ ਸੀ।
ਯਹੋਸ਼ੁ 24:3
TSK
ਪਰ ਮੈਂ ਤੁਹਾਡੇ ਪਿਤਾ ਅਬਰਾਹਾਮ ਨੂੰ ਦਰਿਆ ਦੇ ਪਾਰੋਂ ਕਨਾਨ ਦੇ ਦੇਸ ਵਿੱਚੋਂ ਦੀ ਲੈ ਆਇਆ ਅਤੇ ਮੈਂ ਉਸ ਦੀ ਅੰਸ ਨੂੰ ਵਧਾਇਆ ਅਤੇ ਉਸ ਨੂੰ ਇਸਹਾਕ ਦਿੱਤਾ।
ਲੂਕਾ 1:24
TSK
ਫਿਰ ਉਨ੍ਹਾਂ ਦਿਨਾਂ ਪਿੱਛੋਂ ਉਸ ਦੀ ਪਤਨੀ ਇਲੀਸਬਤ ਗਰਭਵਤੀ ਹੋਈ ਅਤੇ ਪੰਜ ਮਹੀਨਿਆਂ ਤੱਕ ਆਪਣੇ ਆਪ ਨੂੰ ਇਹ ਕਹਿ ਕੇ ਛੁਪਾਇਆ,
ਅਤੇ ਉਸ ਨੇ ਉਹਨਾਂ ਦੇ ਨਾਲ ਸੁੰਨਤ ਦਾ ਨੇਮ ਬੰਨਿਆ, ਇਸ ਤਰ੍ਹਾਂ ਉਹ ਦੇ ਇਸਹਾਕ ਜੰਮਿਆ ਅਤੇ ਉਹ ਨੇ ਅੱਠਵੇਂ ਦਿਨ ਉਹ ਦੀ ਸੁੰਨਤ ਕੀਤੀ ਅਤੇ ਇਸਹਾਕ ਦੇ ਘਰ ਯਾਕੂਬ ਜੰਮਿਆ ਅਤੇ ਯਾਕੂਬ ਦੇ ਘਰ ਬਾਰਾਂ ਗੋਤਾਂ ਦੇ ਸਰਦਾਰ ਜੰਮੇ।
ਗਲਤੀਆਂ ਨੂੰ 4:22
TSK
ਕਿਉਂ ਜੋ ਇਹ ਲਿਖਿਆ ਹੋਇਆ ਹੈ ਜੋ ਅਬਰਾਹਾਮ ਦੇ ਦੋ ਪੁੱਤਰ ਹੋਏ, ਇੱਕ ਦਾਸੀ ਤੋਂ ਅਤੇ ਦੂਜਾ ਅਜ਼ਾਦ ਇਸਤ੍ਰੀ ਤੋਂ।