TSK

TSK · ਉਤ 21:31

Treasury of Scripture Knowledge references in ਪੰਜਾਬੀ IRV.

Back to passage

ਉਸੇ ਰਾਤ ਯਹੋਵਾਹ ਨੇ ਉਹ ਨੂੰ ਦਰਸ਼ਣ ਦਿੱਤਾ ਅਤੇ ਆਖਿਆ, ਮੈਂ ਤੇਰੇ ਪਿਤਾ ਅਬਰਾਹਾਮ ਦਾ ਪਰਮੇਸ਼ੁਰ ਹਾਂ।

¶ ਤਦ ਇਸਰਾਏਲ ਨੇ ਆਪਣਾ ਸਭ ਕੁਝ ਲੈ ਕੇ ਕੂਚ ਕੀਤਾ ਅਤੇ ਬਏਰਸ਼ਬਾ ਨੂੰ ਆਇਆ ਅਤੇ ਆਪਣੇ ਪਿਤਾ ਇਸਹਾਕ ਦੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਈਆਂ।

¶ ਤਦ ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਦੇ ਸਾਰੇ ਇਸਰਾਏਲੀ ਅਤੇ ਗਿਲਆਦ ਦੇ ਲੋਕ ਵੀ ਨਿੱਕਲੇ, ਅਤੇ ਸਾਰੀ ਮੰਡਲੀ ਇੱਕ ਮਨੁੱਖ ਵਾਂਗੂੰ ਯਹੋਵਾਹ ਦੇ ਸਨਮੁਖ ਮਿਸਪਾਹ ਵਿੱਚ ਇਕੱਠੀ ਹੋਈ।

ਅਤੇ ਉੱਥੋਂ ਸੂਰ ਦੇ ਗੜ੍ਹ ਤੱਕ ਆਏ ਅਤੇ ਹਿੱਵੀਆਂ ਅਤੇ ਕਨਾਨੀਆਂ ਦੇ ਸਾਰਿਆਂ ਸ਼ਹਿਰਾਂ ਤੱਕ ਅਤੇ ਯਹੂਦਾਹ ਦੇ ਦੱਖਣ ਨੂੰ ਬਏਰਸ਼ਬਾ ਤੱਕ ਨਿੱਕਲ ਗਏ।

ਤਾਂ ਜਾਂ ਉਸ ਵੇਖਿਆ ਉਹ ਉੱਠਿਆ ਅਤੇ ਆਪਣੀ ਜਾਨ ਲਈ ਭੱਜ ਕੇ ਬਏਰਸ਼ਬਾ ਸ਼ਹਿਰ ਨੂੰ ਗਿਆ ਜੋ ਯਹੂਦਾਹ ਦਾ ਹੈ ਅਤੇ ਆਪਣੇ ਬਾਲਕੇ ਨੂੰ ਤਾਂ ਉੱਥੇ ਹੀ ਛੱਡਿਆ।