TSK

TSK · ਉਤ 22:13

Treasury of Scripture Knowledge references in ਪੰਜਾਬੀ IRV.

Back to passage

ਬਲੀਦਾਨ ਅਤੇ ਭੇਟ ਤੋਂ ਤੂੰ ਪਰਸੰਨ ਨਹੀਂ ਹੁੰਦਾ, ਤੂੰ ਮੇਰੇ ਕੰਨ ਖੋਲੇ ਹਨ, ਹੋਮ ਬਲੀ ਅਤੇ ਪਾਪ ਬਲੀ ਤੂੰ ਨਹੀਂ ਚਾਹੀ।

ਅਤੇ ਜਦ ਕਦੀ ਤੁਸੀਂ ਸੱਜੇ ਨੂੰ ਮੁੜੋ ਜਾਂ ਖੱਬੇ ਨੂੰ ਤਾਂ ਤੁਹਾਡੇ ਕੰਨ ਤੁਹਾਡੇ ਪਿੱਛੋਂ ਇੱਕ ਅਵਾਜ਼ ਇਹ ਆਖਦੀ ਹੋਈ ਸੁਣਨਗੇ ਕਿ ਤੁਹਾਡਾ ਰਾਹ ਇਹੋ ਹੀ ਹੈ, ਇਸ ਵਿੱਚ ਚੱਲੋ।

ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ, ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓਂ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਰਸਤਾ ਵੀ ਕੱਢ ਦੇਵੇਗਾ ਤਾਂ ਜੋ ਤੁਸੀਂ ਸਹਿ ਸਕੋ।

ਸਗੋਂ ਮਸੀਹ ਦੇ ਬਹੁਮੁੱਲੇ ਲਹੂ ਨਾਲ ਪਾਇਆ ਜਿਹੜਾ ਬੇਦਾਗ ਲੇਲੇ ਦੇ ਨਿਆਈਂ ਸੀ।