ਇਸਮਾਏਲ ਦੇ ਲਈ ਵੀ ਮੈਂ ਤੇਰੀ ਸੁਣੀ ਹੈ। ਵੇਖ, ਮੈਂ ਉਹ ਨੂੰ ਅਸੀਸ ਦਿੱਤੀ ਹੈ ਅਤੇ ਮੈਂ ਉਹ ਨੂੰ ਫਲਵੰਤ ਬਣਾਵਾਂਗਾ ਅਤੇ ਹੱਦੋਂ ਬਾਹਲਾ ਵਧਾਵਾਂਗਾ। ਉਸ ਤੋਂ ਬਾਰਾਂ ਪ੍ਰਧਾਨ ਜੰਮਣਗੇ ਅਤੇ ਮੈਂ ਉਹ ਨੂੰ ਇੱਕ ਵੱਡੀ ਕੌਮ ਬਣਾਵਾਂਗਾ।
TSK
TSK · ਉਤ 25:13
Treasury of Scripture Knowledge references in ਪੰਜਾਬੀ IRV.
ਉਤ 17:20
TSK
ਉਤ 36:3
TSK
ਅਤੇ ਬਾਸਮਥ ਨੂੰ ਜਿਹੜੀ ਇਸਮਾਏਲ ਦੀ ਧੀ ਸੀ ਅਤੇ ਨਬਾਯੋਤ ਦੀ ਭੈਣ ਸੀ।
ਜ਼ਬੂਰ 120:5
TSK
ਹਾਏ ਮੈਨੂੰ ਜੋ ਮੈਂ ਮੇਸ਼ੇਕ ਵਿੱਚ ਰਹਿੰਦਾ, ਕਿ ਮੈਂ ਕੇਦਾਰ ਦੇ ਡੇਰਿਆਂ ਵਿੱਚ ਵੱਸਦਾ ਹਾਂ!
ਯਸਾ 21:16
TSK
¶ ਪ੍ਰਭੂ ਨੇ ਤਾਂ ਮੈਨੂੰ ਇਹ ਆਖਿਆ, ਮਜ਼ਦੂਰ ਦੇ ਸਾਲਾਂ ਦੇ ਅਨੁਸਾਰ ਇੱਕ ਸਾਲ ਵਿੱਚ, ਕੇਦਾਰ ਦਾ ਸਾਰਾ ਪਰਤਾਪ ਮੁੱਕ ਜਾਵੇਗਾ।
ਯਸਾ 60:7
TSK
ਕੇਦਾਰ ਦੇਸ ਦੇ ਸਾਰੇ ਇੱਜੜ ਤੇਰੇ ਕੋਲ ਇਕੱਠੇ ਕੀਤੇ ਜਾਣਗੇ, ਨਬਾਯੋਤ ਦੇਸ ਦੇ ਮੇਂਢੇ ਤੇਰੀ ਸੇਵਾ ਕਰਨਗੇ, ਉਹ ਮੇਰੀ ਜਗਵੇਦੀ ਉੱਤੇ ਕਬੂਲ ਕੀਤੇ ਜਾਣਗੇ, ਅਤੇ ਮੈਂ ਆਪਣੇ ਸੋਹਣੇ ਭਵਨ ਨੂੰ ਹੋਰ ਵੀ ਪਰਤਾਪੀ ਬਣਾਵਾਂਗਾ।
ਹਿਜ਼ਕੀਏਲ 27:21
TSK
ਅਰਬ ਅਤੇ ਕੇਦਾਰ ਦੇ ਸਾਰੇ ਪ੍ਰਧਾਨ ਵਪਾਰ ਲਈ ਤੇਰੇ ਹੱਥ ਵਿੱਚ ਸਨ। ਉਹ ਪਹਿਲੌਠੇ ਲੇਲੇ, ਛੱਤਰੇ ਅਤੇ ਬੱਕਰੇ ਲਿਆ ਕੇ ਤੇਰੇ ਨਾਲ ਵਪਾਰ ਕਰਦੇ ਸਨ।