TSK

TSK · ਉਤ 27:2

Treasury of Scripture Knowledge references in ਪੰਜਾਬੀ IRV.

Back to passage

ਇਸਰਾਏਲ ਨੇ ਯੂਸੁਫ਼ ਨੂੰ ਆਖਿਆ, ਵੇਖ, ਮੈਂ ਮਰਨ ਵਾਲਾ ਹਾਂ ਪਰ ਪਰਮੇਸ਼ੁਰ ਤੁਹਾਡੇ ਸੰਗ ਹੋਵੇਗਾ ਅਤੇ ਤੁਹਾਨੂੰ ਤੁਹਾਡੇ ਪਿਓ ਦਾਦਿਆਂ ਦੇ ਦੇਸ਼ ਵਿੱਚ ਮੁੜ ਲੈ ਆਵੇਗਾ।

ਭਲਕ ਦੇ ਬਾਰੇ ਸ਼ੇਖੀ ਨਾ ਮਾਰ, ਕਿਉਂ ਜੋ ਤੂੰ ਨਹੀਂ ਜਾਣਦਾ ਭਈ ਇੱਕੋ ਦਿਨ ਵਿੱਚ ਕੀ ਹੋ ਜਾਵੇ।

¶ ਉਨ੍ਹਾਂ ਦਿਨਾਂ ਵਿੱਚ ਹਿਜ਼ਕੀਯਾਹ ਬਿਮਾਰ ਹੋ ਕੇ ਮਰਨ ਵਾਲਾ ਸੀ, ਤਾਂ ਆਮੋਸ ਦਾ ਪੁੱਤਰ ਯਸਾਯਾਹ ਨਬੀ ਉਹ ਦੇ ਕੋਲ ਆਇਆ ਅਤੇ ਉਹ ਨੂੰ ਆਖਿਆ, ਯਹੋਵਾਹ ਇਹ ਆਖਦਾ ਹੈ ਕਿ ਤੂੰ ਆਪਣੇ ਘਰਾਣੇ ਉੱਤੇ ਜ਼ਿੰਮੇਵਾਰੀ ਪਾ, ਕਿਉਂ ਜੋ ਤੂੰ ਮਰਨ ਵਾਲਾ ਹੈਂ ਅਤੇ ਬਚੇਂਗਾ ਨਹੀਂ।

‹ਸੋ ਜਾਗਦੇ ਰਹੋ ਕਿਉਂ ਜੋ ਤੁਸੀਂ ਨਹੀਂ ਜਾਣਦੇ ਜੋ ਘਰ ਦਾ ਮਾਲਕ ਕਦ ਆਵੇਗਾ, ਸ਼ਾਮ ਨੂੰ ਜਾਂ ਅੱਧੀ ਰਾਤ ਨੂੰ ਜਾਂ ਕੁੱਕੜ ਦੇ ਬਾਂਗ ਦੇਣ ਦੇ ਵੇਲੇ ਜਾਂ ਤੜਕੇ ਨੂੰ।›