TSK

TSK · ਉਤ 27:39

Treasury of Scripture Knowledge references in ਪੰਜਾਬੀ IRV.

Back to passage

ਫੇਰ ਉਸ ਨੇ ਨੇੜੇ ਜਾ ਕੇ ਉਸ ਨੂੰ ਚੁੰਮਿਆ ਤਾਂ ਉਸ ਦੇ ਬਸਤਰ ਦੀ ਬਾਸ਼ਨਾ ਸੁੰਘੀ ਅਤੇ ਉਸ ਨੂੰ ਬਰਕਤ ਦਿੱਤੀ। ਫੇਰ ਆਖਿਆ - ਵੇਖ, ਮੇਰੇ ਪੁੱਤਰ ਦੀ ਬਾਸ਼ਨਾ ਉਸ ਖੇਤ ਦੀ ਬਾਸ਼ਨਾ ਵਰਗੀ ਹੈ, ਜਿਸ ਨੂੰ ਯਹੋਵਾਹ ਨੇ ਬਰਕਤ ਦਿੱਤੀ ਹੋਵੇ।

ਤਦ ਏਸਾਓ ਨੇ ਆਪਣੀਆਂ ਪਤਨੀਆਂ, ਆਪਣੇ ਪੁੱਤਰ-ਧੀਆਂ ਅਤੇ ਆਪਣੇ ਘਰ ਦੇ ਸਾਰੇ ਪ੍ਰਾਣੀਆਂ ਨੂੰ, ਆਪਣੇ ਸਾਰੇ ਵੱਗਾਂ, ਸਾਰੇ ਪਸ਼ੂਆਂ ਅਤੇ ਸਾਰੀ ਪੂੰਜੀ ਨੂੰ ਜੋ ਉਸ ਕਨਾਨ ਦੇਸ਼ ਵਿੱਚ ਕਮਾਈ ਸੀ, ਲੈ ਕੇ ਆਪਣੇ ਭਰਾ ਯਾਕੂਬ ਦੇ ਕੋਲੋਂ ਕਿਸੇ ਹੋਰ ਦੇਸ਼ ਵੱਲ ਚਲਾ ਗਿਆ।

ਵਿਸ਼ਵਾਸ ਨਾਲ ਹੀ ਇਸਹਾਕ ਨੇ ਹੋਣ ਵਾਲੀਆਂ ਗੱਲਾਂ ਦੇ ਬਾਰੇ ਵੀ ਯਾਕੂਬ ਅਤੇ ਏਸਾਉ ਨੂੰ ਬਰਕਤ ਦਿੱਤੀ।