TSK

TSK · ਉਤ 30:39

Treasury of Scripture Knowledge references in ਪੰਜਾਬੀ IRV.

Back to passage

ਇਸ ਤਰ੍ਹਾਂ ਪਰਮੇਸ਼ੁਰ ਨੇ ਤੁਹਾਡੇ ਪਿਤਾ ਦੇ ਡੰਗਰ ਖੋਹ ਕੇ ਮੈਨੂੰ ਦਿੱਤੇ।

ਮੈਂ ਇਹਨਾਂ ਵੀਹ ਸਾਲ ਤੱਕ ਤੇਰੇ ਸੰਗ ਰਿਹਾ, ਤੇਰੀਆਂ ਭੇਡਾਂ ਅਤੇ ਬੱਕਰੀਆਂ ਦਾ ਗਰਭ ਨਾ ਡਿੱਗਿਆ ਅਤੇ ਤੇਰੇ ਇੱਜੜ ਦੇ ਮੇਂਢੇ ਮੈਂ ਨਹੀਂ ਖਾਧੇ

ਜੇਕਰ ਮੇਰੇ ਪਿਤਾ ਦਾ ਪਰਮੇਸ਼ੁਰ, ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਡਰ ਮੇਰੇ ਸੰਗ ਨਾ ਹੁੰਦਾ ਤਾਂ ਤੂੰ ਮੈਨੂੰ ਜ਼ਰੂਰ ਸੱਖਣੇ ਹੱਥ ਕੱਢ ਦਿੱਤਾ ਹੁੰਦਾ। ਪਰਮੇਸ਼ੁਰ ਨੇ ਮੇਰਾ ਕਸ਼ਟ ਅਤੇ ਮੇਰੇ ਹੱਥਾਂ ਦੀ ਮਿਹਨਤ ਵੇਖੀ ਅਤੇ ਕੱਲ ਰਾਤ ਤੈਨੂੰ ਝਿੜਕਿਆ।