ਕਹਾਉਤਾਂ 9:17
TSK
ਚੋਰੀ ਦਾ ਪਾਣੀ ਮਿੱਠਾ, ਅਤੇ ਲੁਕਮੀ ਰੋਟੀ ਸੁਆਦਲੀ ਹੈ!
TSK
Treasury of Scripture Knowledge references in ਪੰਜਾਬੀ IRV.
ਚੋਰੀ ਦਾ ਪਾਣੀ ਮਿੱਠਾ, ਅਤੇ ਲੁਕਮੀ ਰੋਟੀ ਸੁਆਦਲੀ ਹੈ!
ਮੈਂ ਨਿਆਂ ਕਰਨ ਲਈ ਤੁਹਾਡੇ ਨੇੜੇ ਆਵਾਂਗਾ, ਮੈਂ ਚੁਸਤ ਗਵਾਹ ਹੋਵਾਂਗਾ, ਜਾਦੂਗਰਾਂ, ਵਿਭਚਾਰੀਆਂ ਅਤੇ ਝੂਠੀ ਸਹੁੰ ਖਾਣ ਵਾਲਿਆਂ ਦੇ ਵਿਰੁੱਧ, ਮਜ਼ਦੂਰ ਨੂੰ ਮਜ਼ਦੂਰੀ ਲਈ ਦੁੱਖ ਦੇਣ ਵਾਲਿਆਂ ਦੇ ਵਿਰੁੱਧ, ਵਿਧਵਾ ਅਤੇ ਅਨਾਥ ਨੂੰ ਦੁੱਖ ਦੇਣ ਵਾਲਿਆਂ ਦੇ ਵਿਰੁੱਧ ਜੋ ਪਰਦੇਸੀ ਨੂੰ ਮੋੜ ਦਿੰਦੇ ਹਨ ਅਤੇ ਮੇਰੇ ਕੋਲੋਂ ਨਹੀਂ ਡਰਦੇ ਉਨ੍ਹਾਂ ਦੇ ਵਿਰੁੱਧ ਛੇਤੀ ਨਾਲ ਗਵਾਹੀ ਦੇਵਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ।
ਕਿਉਂਕਿ ਜਿਹੜੇ ਕੰਮ ਗੁਪਤ ਵਿੱਚ ਉਹਨਾਂ ਦੁਆਰਾ ਕੀਤੇ ਜਾਂਦੇ ਹਨ! ਉਨ੍ਹਾਂ ਦੀ ਗੱਲ ਕਰਦਿਆਂ ਵੀ ਸ਼ਰਮ ਆਉਂਦੀ ਹੈ।