TSK

TSK · ਉਤ 41:13

Treasury of Scripture Knowledge references in ਪੰਜਾਬੀ IRV.

Back to passage

ਫਿਰ ਤੀਜੇ ਦਿਨ, ਫ਼ਿਰਊਨ ਦਾ ਜਨਮ ਦਿਨ ਸੀ ਅਤੇ ਉਸ ਨੇ ਆਪਣੇ ਸਾਰੇ ਕਰਮਚਾਰੀਆਂ ਲਈ ਦਾਵਤ ਕੀਤੀ ਅਤੇ ਆਪਣੇ ਕਰਮਚਾਰੀਆਂ ਵਿੱਚੋਂ ਸਾਕੀਆਂ ਦੇ ਮੁਖੀਏ ਅਤੇ ਰਸੋਈਆਂ ਦੇ ਮੁਖੀਏ ਦਾ ਸਿਰ ਉੱਚਾ ਕੀਤਾ।

ਪਰ ਉਸ ਨੇ ਰਸੋਈਆਂ ਦੇ ਮੁਖੀਏ ਨੂੰ ਫਾਂਸੀ ਦੇ ਦਿੱਤੀ ਜਿਵੇਂ ਯੂਸੁਫ਼ ਨੇ ਉਨ੍ਹਾਂ ਦੇ ਸੁਫ਼ਨਿਆਂ ਦਾ ਅਰਥ ਦੱਸਿਆ ਸੀ।

ਇਹ ਉਸ ਦਰਸ਼ਣ ਦੇ ਅਨੁਸਾਰ ਸੀ ਜੋ ਮੈਂ ਵੇਖਿਆ ਸੀ, ਹਾਂ, ਉਸ ਦਰਸ਼ਣ ਦੇ ਅਨੁਸਾਰ ਜਿਹੜਾ ਮੈਂ ਉਸ ਵੇਲੇ ਵੇਖਿਆ ਸੀ, ਜਦੋਂ ਮੈਂ ਸ਼ਹਿਰ ਨੂੰ ਨਾਸ ਕਰਨ ਲਈ ਆਇਆ ਸੀ ਅਤੇ ਇਹ ਦਰਸ਼ਣ ਉਸ ਦਰਸ਼ਣ ਦੇ ਵਾਂਗੂੰ ਸਨ, ਜਿਹੜੇ ਮੈਂ ਕਬਾਰ ਨਹਿਰ ਦੇ ਕੋਲ ਵੇਖੇ ਸਨ, ਤਦ ਮੈਂ ਮੂਧੇ ਮੂੰਹ ਡਿੱਗ ਪਿਆ।