TSK

TSK · ਉਤ 46:13

Treasury of Scripture Knowledge references in ਪੰਜਾਬੀ IRV.

Back to passage

ਯਾਕੂਬ ਦੇ ਬਾਰਾਂ ਪੁੱਤਰ ਸਨ। ਲੇਆਹ ਦੇ ਇਹ ਸਨ: ਯਾਕੂਬ ਦਾ ਪਹਿਲੌਠਾ ਰਊਬੇਨ, ਫਿਰ ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ ਅਤੇ ਜ਼ਬੂਲੁਨ।

ਯਿੱਸਾਕਾਰ ਲਈ ਸੂਆਰ ਦਾ ਪੁੱਤਰ ਨਥਨਿਏਲ।

¶ ਯਿੱਸਾਕਾਰ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਤੋਲਾ ਤੋਂ ਤੋਲੀਆਂ ਦਾ ਟੱਬਰ, ਪੁੱਵਾਹ ਤੋਂ ਪੂਨੀਆਂ ਦਾ ਟੱਬਰ

ਜ਼ਬੂਲੁਨ ਲਈ ਉਸ ਨੇ ਆਖਿਆ, ਹੇ ਜ਼ਬੂਲੁਨ, ਤੂੰ ਆਪਣੇ ਬਾਹਰ ਜਾਣ ਉੱਤੇ, ਅਤੇ ਹੇ ਯਿੱਸਾਕਾਰ, ਤੂੰ ਆਪਣੇ ਤੰਬੂਆਂ ਵਿੱਚ ਖੁਸ਼ ਹੋ।

¶ ਯਿੱਸਾਕਾਰ ਦੇ ਚਾਰ ਪੁੱਤਰ ਸਨ, ਤੋਲਾ ਤੇ ਫੂਆਹ ਤੇ ਯਾਸ਼ੂਬ ਤੇ ਸ਼ਿਮਰੋਨ