TSK

TSK · ਉਤ 49:2

Treasury of Scripture Knowledge references in ਪੰਜਾਬੀ IRV.

Back to passage

ਉਹ ਕਿਹੜਾ ਮਨੁੱਖ ਹੈ ਜਿਹੜਾ ਜੀਵਨ ਨੂੰ ਲੋਚਦਾ ਹੈ, ਅਤੇ ਲੰਮੀ ਉਮਰ ਚਾਹੁੰਦਾ ਹੈ ਤਾਂ ਕਿ ਭਲਿਆਈ ਵੇਖੇ?

ਹੇ ਮੇਰੇ ਪੁੱਤਰੋ, ਤੁਸੀਂ ਪਿਤਾ ਦਾ ਉਪਦੇਸ਼ ਸੁਣੋ ਅਤੇ ਸਮਝ ਪ੍ਰਾਪਤ ਕਰਨ ਉੱਤੇ ਮਨ ਲਾਓ,

ਹੇ ਮੇਰੇ ਪੁੱਤਰ ਤੂੰ ਆਪਣੇ ਪਿਤਾ ਦੀ ਆਗਿਆ ਮੰਨ ਅਤੇ ਆਪਣੀ ਮਾਤਾ ਦੀ ਸਿੱਖਿਆ ਨੂੰ ਨਾ ਛੱਡ।

ਹੁਣ ਹੇ ਮੇਰੇ ਪੁੱਤਰੋ, ਤੁਸੀਂ ਮੇਰੀ ਸੁਣੋ, ਅਤੇ ਮੇਰੇ ਮੂੰਹ ਦੇ ਬਚਨਾਂ ਉੱਤੇ ਧਿਆਨ ਲਾਓ।

ਆਪਣੇ ਪਿਉ ਦੀ ਗੱਲ ਸੁਣ ਜਿਸ ਤੋਂ ਤੂੰ ਜੰਮਿਆ ਹੈਂ, ਅਤੇ ਆਪਣੀ ਮਾਂ ਨੂੰ ਬੁਢੇਪੇ ਦੇ ਸਮੇਂ ਤੁੱਛ ਨਾ ਜਾਣ।

¶ ਤੁਸੀਂ ਸਭ ਇਕੱਠੇ ਹੋ ਜਾਓ ਅਤੇ ਸੁਣੋ, - ਇਹਨਾਂ ਬੁੱਤਾਂ ਵਿੱਚੋਂ ਕਿਸ ਨੇ ਇਨ੍ਹਾਂ ਗੱਲਾਂ ਨੂੰ ਦੱਸਿਆ? ਯਹੋਵਾਹ ਆਪਣੇ ਚੁਣੇ ਹੋਏ ਨੂੰ ਪਿਆਰ ਕਰਦਾ ਹੈ, ਉਹ ਬਾਬਲ ਉੱਤੇ ਉਸ ਦੀ ਇੱਛਾ ਪੂਰੀ ਕਰੇਗਾ, ਅਤੇ ਉਹ ਦੀ ਭੁਜਾ ਕਸਦੀਆਂ ਉੱਤੇ ਹੋਵੇਗੀ।