ਉਤ 30:13
TSK
ਤਦ ਲੇਆਹ ਆਖਿਆ, ਮੈਂ ਧੰਨ ਹਾਂ, ਇਸ ਕਾਰਨ ਇਸਤਰੀਆਂ ਮੈਨੂੰ ਧੰਨ ਆਖਣਗੀਆਂ। ਇਸ ਲਈ ਉਸ ਦਾ ਨਾਮ ਆਸ਼ੇਰ ਰੱਖਿਆ।
TSK
Treasury of Scripture Knowledge references in ਪੰਜਾਬੀ IRV.
ਤਦ ਲੇਆਹ ਆਖਿਆ, ਮੈਂ ਧੰਨ ਹਾਂ, ਇਸ ਕਾਰਨ ਇਸਤਰੀਆਂ ਮੈਨੂੰ ਧੰਨ ਆਖਣਗੀਆਂ। ਇਸ ਲਈ ਉਸ ਦਾ ਨਾਮ ਆਸ਼ੇਰ ਰੱਖਿਆ।
ਆਸ਼ੇਰ ਲਈ ਉਸ ਨੇ ਆਖਿਆ, ਹੇ ਆਸ਼ੇਰ, ਪੁੱਤਰਾਂ ਨਾਲ ਮੁਬਾਰਕ ਹੋ, ਉਹ ਆਪਣੇ ਭਰਾਵਾਂ ਨੂੰ ਭਾਵੇ, ਅਤੇ ਆਪਣੇ ਪੈਰ ਤੇਲ ਵਿੱਚ ਡਬੋਏ।
ਇਹ ਆਸ਼ੇਰੀਆਂ ਦੇ ਗੋਤ ਦੀ ਮਿਲਖ਼ ਉਹਨਾਂ ਦੇ ਘਰਾਣਿਆਂ ਅਨੁਸਾਰ ਸੀ ਇਹ ਸ਼ਹਿਰ ਅਤੇ ਉਹਨਾਂ ਪਿੰਡ।