TSK

TSK · ਉਤ 49:21

Treasury of Scripture Knowledge references in ਪੰਜਾਬੀ IRV.

Back to passage

ਨਫ਼ਤਾਲੀ ਦੇ ਪੁੱਤਰ: ਯਹਸਏਲ, ਗੂਨੀ, ਯੇਸਰ ਅਤੇ ਸ਼ਿੱਲੇਮ ਸਨ।

¶ ਛੇਵੀਂ ਪਰਚੀ ਨਫ਼ਤਾਲੀਆਂ ਦੇ ਲਈ ਨਿੱਕਲੀ ਅਰਥਾਤ ਨਫ਼ਤਾਲੀਆਂ ਦੇ ਲਈ ਉਹਨਾਂ ਦੀਆਂ ਗੋਤਾਂ ਅਨੁਸਾਰ

¶ ਬਾਰਾਕ ਨੇ ਜ਼ਬੂਲੁਨ ਅਤੇ ਨਫ਼ਤਾਲੀ ਦੇ ਲੋਕਾਂ ਨੂੰ ਕਾਦੇਸ਼ ਵਿੱਚ ਇਕੱਠੇ ਬੁਲਾ ਲਿਆ ਅਤੇ ਉਹ ਆਪਣੇ ਨਾਲ ਦਸ ਹਜ਼ਾਰ ਮਨੁੱਖ ਲੈ ਕੇ ਚੜ੍ਹਿਆ ਅਤੇ ਦਬੋਰਾਹ ਵੀ ਉਸ ਦੇ ਨਾਲ ਗਈ।

ਉਨ੍ਹਾਂ ਨੇ ਉਸ ਨੂੰ ਆਖਿਆ, ਜੇ ਤੁਸੀਂ ਇਨ੍ਹਾਂ ਲੋਕਾਂ ਉੱਤੇ ਮਿਹਰਬਾਨ ਹੋਵੋ ਅਤੇ ਇਨ੍ਹਾਂ ਨੂੰ ਰਾਜ਼ੀ ਕਰੋ ਅਤੇ ਇਨ੍ਹਾਂ ਨੂੰ ਮਿੱਠੇ ਬੋਲਾਂ ਨਾਲ ਉੱਤਰ ਦਿਓਗੇ ਤਾਂ ਉਹ ਸਦਾ ਤੁਹਾਡੀ ਸੇਵਾ ਕਰਨਗੇ

ਜ਼ਬੂਲੁਨ ਦੀ ਧਰਤੀ ਅਤੇ ਨਫ਼ਤਾਲੀ ਦੀ ਧਰਤੀ, ਸਮੁੰਦਰ ਦੀ ਰਾਹ, ਯਰਦਨੋਂ ਪਾਰ, ਪਰਾਈਆਂ ਕੌਮਾਂ ਦੀ ਗਲੀਲ