ਤਦ ਉਸ ਦਾ ਦਿਲ ਯਾਕੂਬ ਦੀ ਧੀ ਦੀਨਾਹ ਨਾਲ ਲੱਗ ਗਿਆ ਅਤੇ ਉਹ ਨੇ ਉਸ ਕੁੜੀ ਨਾਲ ਪ੍ਰੇਮ ਕੀਤਾ ਅਤੇ ਉਸ ਕੁੜੀ ਨਾਲ ਮਿੱਠੇ ਬੋਲ ਬੋਲੇ।
TSK
TSK · ਉਤ 50:21
Treasury of Scripture Knowledge references in ਪੰਜਾਬੀ IRV.
ਉਤ 34:3
TSK
ਉਤ 45:10
TSK
ਤੁਸੀਂ ਗੋਸ਼ਨ ਦੇਸ਼ ਵਿੱਚ ਵੱਸੋਗੇ ਅਤੇ ਮੇਰੇ ਨਜ਼ਦੀਕ ਰਹੋਗੇ, ਤੁਸੀਂ ਅਤੇ ਤੁਹਾਡੇ ਬਾਲ ਬੱਚੇ ਅਤੇ ਤੁਹਾਡੇ ਬੱਚਿਆਂ ਦੇ ਬੱਚੇ ਅਤੇ ਤੁਹਾਡੇ ਇੱਜੜ ਅਤੇ ਚੌਣੇ ਅਤੇ ਸਭ ਕੁਝ ਜੋ ਤੁਹਾਡਾ ਹੈ।
ਉਤ 47:12
TSK
ਅਤੇ ਯੂਸੁਫ਼ ਆਪਣੇ ਪਿਤਾ, ਅਤੇ ਆਪਣੇ ਭਰਾਵਾਂ, ਆਪਣੇ ਪਿਤਾ ਦੇ ਘਰਾਣੇ ਦੀ, ਉਨ੍ਹਾਂ ਦੇ ਬੱਚਿਆਂ ਦੀ ਲੋੜ ਅਨੁਸਾਰ ਭੋਜਨ ਮੁਹੱਈਆ ਕਰ ਕੇ ਪਾਲਣਾ ਕਰਦਾ ਸੀ।
ਯਸਾ 40:2
TSK
ਯਰੂਸ਼ਲਮ ਨਾਲ ਸ਼ਾਂਤੀ ਦੀਆਂ ਗੱਲਾਂ ਕਰੋ ਅਤੇ ਉਸ ਨੂੰ ਪੁਕਾਰ ਕੇ ਆਖੋ, ਤੇਰੀ ਔਖੀ ਸੇਵਾ ਪੂਰੀ ਹੋਈ ਹੈ, ਤੇਰੀ ਬਦੀ ਦੀ ਸਜ਼ਾ ਭਰ ਦਿੱਤੀ ਗਈ ਹੈ, ਯਹੋਵਾਹ ਦੇ ਹੱਥੋਂ ਤੂੰ ਆਪਣੇ ਸਾਰੇ ਪਾਪਾਂ ਦੀ ਦੁੱਗਣੀ ਸਜ਼ਾ ਪਾ ਚੁੱਕੀਂ ਹੈਂ।
ਮੱਤੀ 6:14
TSK
¶ ‹ਜੇਕਰ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਕਰ ਦੇਵੋ, ਤਾਂ ਤੁਹਾਡਾ ਸਵਰਗੀ ਪਿਤਾ ਤੁਹਾਨੂੰ ਵੀ ਮਾਫ਼ ਕਰ ਦੇਵੇਗਾ।›
1 ਥੱਸਲੁਨੀਕੀ 5:15
TSK
ਵੇਖਣਾ ਕਿ ਕੋਈ ਕਿਸੇ ਨਾਲ ਬੁਰੇ ਦੇ ਬਦਲੇ ਬੁਰਾ ਨਾ ਕਰੇ ਸਗੋਂ ਇੱਕ ਦੂਜੇ ਲਈ ਅਤੇ ਸਾਰਿਆਂ ਲਈ ਸਦਾ ਭਲਿਆਈ ਦੇ ਮਗਰ ਲੱਗੇ ਰਹੋ।