TSK

TSK · ਉਤ 7:2

Treasury of Scripture Knowledge references in ਪੰਜਾਬੀ IRV.

Back to passage

ਸ਼ੁੱਧ ਪਸ਼ੂਆਂ ਵਿੱਚੋਂ ਅਤੇ ਅਸ਼ੁੱਧ ਪਸ਼ੂਆਂ ਵਿੱਚੋਂ, ਪੰਛੀਆਂ ਵਿੱਚੋਂ, ਸਭ ਜ਼ਮੀਨ ਉੱਤੇ ਘਿੱਸਰਨ ਵਾਲਿਆਂ ਵਿੱਚੋਂ

ਤਾਂ ਜੋ ਤੁਸੀਂ ਪਵਿੱਤਰ ਅਤੇ ਅਪਵਿੱਤਰ ਦੇ ਵਿੱਚ ਅਤੇ ਸ਼ੁੱਧ ਅਤੇ ਅਸ਼ੁੱਧ ਦੇ ਵਿੱਚ ਫ਼ਰਕ ਕਰ ਸਕੋ।

ਇਨ੍ਹਾਂ ਸਾਰਿਆਂ ਨੂੰ ਤੁਸੀਂ ਘਿਣਾਉਣੇ ਸਮਝੋ, ਤੁਸੀਂ ਉਨ੍ਹਾਂ ਦਾ ਮਾਸ ਨਾ ਖਾਣਾ ਸਗੋਂ ਉਨ੍ਹਾਂ ਦੀ ਲੋਥ ਨੂੰ ਵੀ ਅਸ਼ੁੱਧ ਜਾਣੋ।

¶ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਪੁੱਤਰ ਹੋ। ਇਸ ਲਈ ਤੁਸੀਂ ਨਾ ਤਾਂ ਮੁਰਦਿਆਂ ਦੇ ਕਾਰਨ ਆਪਣੇ ਆਪ ਨੂੰ ਚੀਰਨਾ ਅਤੇ ਨਾ ਹੀ ਆਪਣੇ ਭਰਵੱਟਿਆਂ ਦਾ ਭੱਦਣ ਕਰਾਇਓ

ਅਤੇ ਉਸ ਨੇ ਵੇਖਿਆ, ਕਿ ਅਕਾਸ਼ ਖੁੱਲ੍ਹਾ ਹੈ ਅਤੇ ਇੱਕ ਵੱਡੀ ਚਾਦਰ ਦੇ ਸਮਾਨ ਜਿਸ ਦੇ ਚਾਰ ਪੱਲੇ ਸਨ ਅਕਾਸ਼ ਤੋਂ ਧਰਤੀ ਦੀ ਵੱਲ ਉਤਰਦੀ ਹੈ।