TSK

TSK · ਯਸਾ 13:16

Treasury of Scripture Knowledge references in ਪੰਜਾਬੀ IRV.

Back to passage

ਧੰਨ ਉਹ ਹੈ ਜੋ ਤੇਰੇ ਬਾਲਕ ਨੂੰ ਫੜ੍ਹ ਕੇ ਚੱਟਾਨ ਉੱਤੇ ਪਟਕ ਦੇਵੇ!।

ਸੀਯੋਨ ਵਿੱਚ ਇਸਤਰੀਆਂ, ਅਤੇ ਯਹੂਦਾਹ ਦੇ ਨਗਰਾਂ ਵਿੱਚ ਕੁਆਰੀਆਂ ਭਰਿਸ਼ਟ ਕੀਤੀਆਂ ਗਈਆਂ।

ਤਾਂ ਵੀ ਉਹ ਲੈ ਲਿਆ ਗਿਆ, ਉਹ ਗੁਲਾਮੀ ਵਿੱਚ ਗਿਆ, ਉਹ ਦੇ ਨਿਆਣੇ ਸਾਰੀਆਂ ਗਲੀਆਂ ਦੇ ਸਿਰਿਆਂ ਉੱਤੇ ਪਟਕ ਦਿੱਤੇ ਗਏ, ਉਹ ਦੇ ਪਤਵੰਤਾਂ ਲਈ ਪਰਚੀਆਂ ਪਾਈਆਂ ਗਈਆਂ ਅਤੇ ਉਹ ਦੇ ਸਾਰੇ ਵੱਡੇ ਲੋਕ ਸੰਗਲਾਂ ਨਾਲ ਬੰਨ੍ਹੇ ਗਏ ਸਨ।