All books in ਪੰਜਾਬੀ IRV

ਯਸਾ 21

ਪੰਜਾਬੀ IRV · verse 9

66 chapters

ਪੰਜਾਬੀ IRV / ਯਸਾ / Chapter 21

ਪੰਜਾਬੀ IRV · verse 9

ਅਤੇ ਵੇਖੋ! ਅਸਵਾਰ, ਘੋੜ ਚੜ੍ਹਿਆਂ ਦੇ ਜੋੜੇ ਚਲੇ ਆਉਂਦੇ ਹਨ! ਉਹ ਨੇ ਉੱਤਰ ਦੇ ਕੇ ਆਖਿਆ, ਡਿੱਗ ਪਿਆ, ਬਾਬਲ ਡਿੱਗ ਪਿਆ! ਉਹ ਦੇ ਦੇਵਤਿਆਂ ਦੀਆਂ ਸਾਰੀਆਂ ਮੂਰਤੀਆਂ ਭੂੰਜੇ ਭੰਨੀਆਂ ਪਈਆਂ ਹਨ।