All books in ਪੰਜਾਬੀ IRV

ਯਸਾ 45

ਪੰਜਾਬੀ IRV · verse 18

66 chapters

ਪੰਜਾਬੀ IRV / ਯਸਾ / Chapter 45

ਪੰਜਾਬੀ IRV · verse 18

¶ ਯਹੋਵਾਹ ਜੋ ਅਕਾਸ਼ ਦਾ ਕਰਤਾ ਹੈ, - ਉਹ ਉਹੀ ਪਰਮੇਸ਼ੁਰ ਹੈ ਜਿਸ ਨੇ ਧਰਤੀ ਨੂੰ ਸਾਜਿਆ, ਜਿਸ ਨੇ ਉਹ ਨੂੰ ਬਣਾਇਆ ਅਤੇ ਕਾਇਮ ਕੀਤਾ, - ਉਹ ਨੇ ਉਸ ਨੂੰ ਵਿਰਾਨ ਰਹਿਣ ਲਈ ਉਤਪਤ ਨਹੀਂ ਕੀਤਾ, ਸਗੋਂ ਵੱਸਣ ਲਈ ਉਸ ਨੂੰ ਸਿਰਜਿਆ, - ਉਹ ਇਹ ਆਖਦਾ ਹੈ, ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਨਹੀਂ।