TSK

TSK · ਯਸਾ 7:21

Treasury of Scripture Knowledge references in ਪੰਜਾਬੀ IRV.

Back to passage

ਤਦ ਲੇਲੇ, ਜਾਣੋ, ਆਪਣੀ ਜੂਹ ਵਿੱਚ ਚਰਨਗੇ, ਅਤੇ ਤਕੜਿਆਂ ਦੇ ਉਜਾੜ ਸਥਾਨ ਪਰਦੇਸੀ ਨੂੰ ਚਾਰਗਾਹਾਂ ਲਈ ਮਿਲਣਗੇ।

ਅਰੋਏਰ ਦੇ ਸ਼ਹਿਰ ਤਿਆਗੇ ਜਾਣਗੇ, ਉਹ ਇੱਜੜਾਂ ਲਈ ਹੋਣਗੇ, ਅਤੇ ਉਹ ਉੱਥੇ ਬੈਠਣਗੇ ਅਤੇ ਕੋਈ ਉਨ੍ਹਾਂ ਨੂੰ ਨਹੀਂ ਡਰਾਵੇਗਾ।

ਅਤੇ ਲੋਕਾਂ ਵਿੱਚੋਂ ਗਰੀਬ ਜਿਹਨਾਂ ਕੋਲ ਕੁਝ ਨਹੀਂ ਸੀ ਨਬੂਜ਼ਰਦਾਨ ਜੱਲਾਦਾਂ ਦੇ ਕਪਤਾਨ ਨੇ ਯਹੂਦਾਹ ਦੇ ਦੇਸ ਵਿੱਚ ਰਹਿਣ ਦਿੱਤਾ ਅਤੇ ਉਸੇ ਦਿਨ ਉਹ ਨੇ ਉਹਨਾਂ ਨੂੰ ਅੰਗੂਰਾਂ ਦੇ ਬਾਗ਼ ਅਤੇ ਖੇਤ ਦਿੱਤੇ।