ਯਸਾ 63:17
TSK
ਹੇ ਯਹੋਵਾਹ, ਤੂੰ ਆਪਣਿਆਂ ਰਾਹਾਂ ਤੋਂ ਸਾਨੂੰ ਕਿਉਂ ਭਟਕਣ ਦਿੱਤਾ? ਤੂੰ ਸਾਡੇ ਦਿਲਾਂ ਨੂੰ ਤੇਰਾ ਡਰ ਮੰਨਣ ਤੋਂ ਕਿਉਂ ਕਠੋਰ ਹੋਣ ਦਿੱਤਾ? ਆਪਣੇ ਦਾਸਾਂ, ਆਪਣੇ ਨਿੱਜ ਭਾਗ ਦੇ ਗੋਤਾਂ ਦੀ ਖ਼ਾਤਰ ਮੁੜ ਆ।
TSK
Treasury of Scripture Knowledge references in ਪੰਜਾਬੀ IRV.
ਹੇ ਯਹੋਵਾਹ, ਤੂੰ ਆਪਣਿਆਂ ਰਾਹਾਂ ਤੋਂ ਸਾਨੂੰ ਕਿਉਂ ਭਟਕਣ ਦਿੱਤਾ? ਤੂੰ ਸਾਡੇ ਦਿਲਾਂ ਨੂੰ ਤੇਰਾ ਡਰ ਮੰਨਣ ਤੋਂ ਕਿਉਂ ਕਠੋਰ ਹੋਣ ਦਿੱਤਾ? ਆਪਣੇ ਦਾਸਾਂ, ਆਪਣੇ ਨਿੱਜ ਭਾਗ ਦੇ ਗੋਤਾਂ ਦੀ ਖ਼ਾਤਰ ਮੁੜ ਆ।
¶ ਤਾਂ ਤੂੰ ਮੈਨੂੰ ਇਹ ਆਖੇਂਗਾ, ਕਿ ਉਹ ਹੁਣ ਕਿਉਂ ਦੋਸ਼ ਲਾਉਂਦਾ ਹੈ, ਕਿਉਂ ਜੋ ਉਸ ਦੀ ਮਰਜ਼ੀ ਦਾ ਕਿਸ ਨੇ ਸਾਹਮਣਾ ਕੀਤਾ?
ਧੰਨ ਹੈ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ, ਕਿਉਂਕਿ ਜੇ ਉਹ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪ੍ਰਾਪਤ ਹੋਵੇਗਾ ਜਿਸ ਦਾ ਪ੍ਰਭੂ ਨੇ ਆਪਣੇ ਪਿਆਰ ਕਰਨ ਵਾਲਿਆਂ ਨਾਲ ਵਾਇਦਾ ਕੀਤਾ ਹੈ।