TSK

TSK · ਯਾਕੂਬ 2:16

Treasury of Scripture Knowledge references in ਪੰਜਾਬੀ IRV.

Back to passage

ਤੂੰ ਥੱਕੇ ਨੂੰ ਪਾਣੀ ਨਹੀਂ ਪਿਲਾਇਆ, ਅਤੇ ਭੁੱਖੇ ਨੂੰ ਰੋਟੀ ਦੇਣ ਤੋਂ ਇਨਕਾਰ ਕੀਤਾ।

ਅਤੇ ਜਦ ਸ਼ਾਮ ਹੋਈ ਤਾਂ ਚੇਲਿਆਂ ਨੇ ਉਸ ਦੇ ਕੋਲ ਆ ਕੇ ਕਿਹਾ, ਇਹ ਥਾਂ ਉਜਾੜ ਹੈ ਅਤੇ ਹੁਣ ਦਿਨ ਬਹੁਤ ਢਲ ਗਿਆ ਹੈ। ਲੋਕਾਂ ਨੂੰ ਵਿਦਾ ਕਰ ਤਾਂ ਜੋ ਪਿੰਡਾਂ ਵਿੱਚ ਜਾ ਕੇ ਆਪਣੇ ਲਈ ਖਾਣਾ ਮੁੱਲ ਲੈਣ।

‹ਕਿਉਂ ਜੋ ਮੈਂ ਭੁੱਖਾ ਸੀ ਤੇ ਤੁਸੀਂ ਮੈਨੂੰ ਨਾ ਖੁਆਇਆ, ਮੈਂ ਤਿਹਾਇਆ ਸੀ ਤੇ ਤੁਸੀਂ ਮੈਨੂੰ ਨਾ ਪਿਆਇਆ।›

ਮੈਂ ਹੁਕਮ ਦੀ ਰੀਤ ਅਨੁਸਾਰ ਨਹੀਂ ਪਰ ਹੋਰਨਾਂ ਦੇ ਜੋਸ਼ ਨਾਲ ਤੁਹਾਡੇ ਪਿਆਰ ਦੀ ਸਚਿਆਈ ਨੂੰ ਪਰਖਣ ਲਈ ਇਹ ਆਖਦਾ ਹਾਂ।