TSK

TSK · ਯਾਕੂਬ 2:4

Treasury of Scripture Knowledge references in ਪੰਜਾਬੀ IRV.

Back to passage

“ਵੇਖੋ, ਮੈਂ ਤੁਹਾਡੇ ਖਿਆਲਾਂ ਨੂੰ ਜਾਣਦਾ ਹਾਂ, ਅਤੇ ਉਹਨਾਂ ਜੁਗਤੀਆਂ ਨੂੰ ਵੀ ਜਿਹਨਾਂ ਨਾਲ ਤੁਸੀਂ ਮੇਰੇ ਵਿਰੁੱਧ ਜ਼ੁਲਮ ਕਰਦੇ ਹੋ।

¶ ਹੇ ਬਲਵਾਨ ਸ਼ਾਸਕੋ, ਕੀ ਤੁਸੀਂ ਸੱਚ-ਮੁੱਚ ਧਰਮ ਨਾਲ ਬੋਲਦੇ ਹੋ? ਕੀ ਤੁਸੀਂ ਆਦਮ ਵੰਸ਼ੀਆਂ ਦਾ ਸਹੀ ਨਿਆਂ ਕਰਦੇ ਹੋ?

ਯਹੋਵਾਹ ਤਾਂ ਕੰਗਾਲ ਦੀ ਮਦਦ ਕਰੇਗਾ, ਕਿ ਉਹ ਦੀ ਜਾਨ ਦੇ ਘਾਤਕਾਂ ਤੋਂ ਬਚਾਵੇ।

¶ ‹ਦੋਸ਼ ਨਾ ਲਾਓ ਤਾਂ ਜੋ ਤੁਹਾਡੇ ਉੱਤੇ ਵੀ ਦੋਸ਼ ਨਾ ਲਾਇਆ ਜਾਵੇ।›

¶ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਦਾਸ ਯਾਕੂਬ ਦੇ ਵੱਲੋਂ, ਉਨ੍ਹਾਂ ਬਾਰਾਂ ਗੋਤਾਂ ਨੂੰ ਜਿਹੜੇ ਸੰਸਾਰ ਭਰ ਵਿੱਚ ਖਿੰਡੇ ਹੋਏ ਹਨ; ਸੁੱਖ ਸ਼ਾਂਤੀ ਹੋਵੇ।