TSK

TSK · ਯਿਰਮਿਯਾਹ 21:11

Treasury of Scripture Knowledge references in ਪੰਜਾਬੀ IRV.

Back to passage

ਰਾਜਾ ਅਤੇ ਰਾਣੀ ਨੂੰ ਆਖ, ਹੇਠਾਂ ਬੈਠੋ! ਕਿਉਂ ਜੋ ਤੁਹਾਡਾ ਸੋਹਣਾ ਮੁਕਟ ਤੁਹਾਡੇ ਸਿਰ ਤੋਂ ਹੇਠਾਂ ਡਿੱਗ ਪਿਆ ਹੈ।

¶ ਯਹੋਵਾਹ ਐਉਂ ਆਖਦਾ ਹੈ ਕਿ ਯਹੂਦਾਹ ਦੇ ਰਾਜਾ ਦੇ ਮਹਿਲ ਨੂੰ ਉੱਤਰ ਜਾ ਅਤੇ ਉੱਥੇ ਇਹ ਗੱਲ ਕਰ ਕੇ ਆਖ ਕਿ

¶ ਮੈਂ ਆਖਿਆ, ਹੇ ਯਾਕੂਬ ਦੇ ਮੁਖੀਓ, ਅਤੇ ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਸੁਣੋ! ਕੀ ਨਿਆਂ ਨੂੰ ਜਾਣਨਾ ਤੁਹਾਡਾ ਕੰਮ ਨਹੀਂ?