TSK

TSK · ਯਿਰਮਿਯਾਹ 49:21

Treasury of Scripture Knowledge references in ਪੰਜਾਬੀ IRV.

Back to passage

ਤਾਂ ਤੂੰ ਬਾਬਲ ਦੇ ਰਾਜੇ ਦੇ ਵਿਰੁੱਧ ਇਹ ਬੋਲੀ ਮਾਰੀਂ ਅਤੇ ਆਖੀਂ - ਦੁੱਖ ਦੇਣ ਵਾਲਾ ਕਿਵੇਂ ਮੁੱਕ ਗਿਆ, ਅਤੇ ਸੁਨਹਿਰਾ ਸਥਾਨ ਕਿਵੇਂ ਨਖੁੱਟ ਗਿਆ!

ਆਪਣੇ ਬਲ ਨੂੰ ਇਕੱਠਾ ਕਰ ਕੇ ਸੱਜੇ ਪਾਸੇ ਜਾ ਅਤੇ ਤਿਆਰ ਹੋ ਕੇ ਖੱਬੇ ਪਾਸੇ ਜਾ, ਜਿੱਧਰ ਤੇਰਾ ਮੂੰਹ ਹੋਵੇ।

ਸਗੋਂ ਬਹੁਤ ਸਾਰਿਆਂ ਲੋਕਾਂ ਨੂੰ ਤੇਰੇ ਉੱਤੇ ਹੈਰਾਨ ਕਰਾਂਗਾ ਅਤੇ ਉਹਨਾਂ ਦੇ ਰਾਜਾ ਤੇਰੇ ਲਈ ਬਹੁਤ ਡਰਨਗੇ, ਜਦੋਂ ਮੈਂ ਉਹਨਾਂ ਦੇ ਸਾਹਮਣੇ ਆਪਣੀ ਤਲਵਾਰ ਚਮਕਾਵਾਂਗਾ, ਤਾਂ ਉਹਨਾਂ ਵਿੱਚੋਂ ਹਰੇਕ ਮਨੁੱਖ ਆਪਣੀ ਜਾਨ ਦੇ ਲਈ, ਤੇਰੇ ਡਿੱਗਣ ਦੇ ਦਿਨ ਤੋਂ ਹਰ ਘੜੀ ਕੰਬੇਗਾ।