TSK

TSK · ਯਿਰਮਿਯਾਹ 52:21

Treasury of Scripture Knowledge references in ਪੰਜਾਬੀ IRV.

Back to passage

ਉਨ੍ਹਾਂ ਦੋਹਾਂ ਥੰਮਾਂ ਦੇ ਉੱਤੇ ਉਤਾਹਾਂ ਵੀ ਮੁਕਟ ਸਨ ਜੋ ਉਸ ਗੁਲਾਈ ਦੇ ਕੋਲ ਸਨ ਜਿਹੜੀ ਜਾਲੀ ਦੇ ਨਾਲ ਲਗਵੀਂ ਸੀ, ਅਨਾਰ ਬਣੇ ਹੋਏ ਸਨ ਅਰਥਾਤ ਉਸ ਦੂਜੇ ਮੁਕਟ ਉੱਤੇ ਆਲੇ-ਦੁਆਲੇ ਕਤਾਰਾਂ ਵਿੱਚ ਦੋ ਸੌ ਅਨਾਰ ਸਨ।

¶ ਉਸ ਨੇ ਭਵਨ ਦੇ ਅੱਗੇ ਦੇ ਲਈ ਲੱਗਭੱਗ ਪੈਂਤੀ ਹੱਥ ਉੱਚੇ ਦੋ ਥੰਮ੍ਹ ਬਣਾਏ ਅਤੇ ਹਰ ਇੱਕ ਦੀ ਟੀਸੀ ਉੱਤੇ ਪੰਜ-ਪੰਜ ਹੱਥ ਦਾ ਮੁਕਟ ਸੀ।