TSK

TSK · ਅੱਯੂਬ 12:21

Treasury of Scripture Knowledge references in ਪੰਜਾਬੀ IRV.

Back to passage

ਜੇ ਤੂੰ ਉਨ੍ਹਾਂ ਦੇ ਭੇਜਣ ਤੋਂ ਮੁੱਕਰ ਜਾਵੇ ਤਾਂ ਵੇਖ, ਮੈਂ ਤੇਰੀਆਂ ਸਾਰੀਆਂ ਹੱਦਾਂ ਨੂੰ ਡੱਡੂਆਂ ਨਾਲ ਮਾਰਾਂਗਾ।

ਈਜ਼ਬਲ ਲਈ ਵੀ ਯਹੋਵਾਹ ਦਾ ਬਚਨ ਹੈ ਕਿ ਈਜ਼ਬਲ ਨੂੰ ਯਿਜ਼ਰਏਲ ਦੀ ਸਫੀਲ ਕੋਲ ਕੁੱਤੇ ਖਾਣਗੇ।

ਤਦ ਉਹ ਅੰਦਰ ਜਾ ਕੇ ਖਾਣ-ਪੀਣ ਲੱਗਾ ਅਤੇ ਉਸ ਨੇ ਆਖਿਆ, ਇਸ ਸਰਾਪੀ ਔਰਤ ਨੂੰ ਦੇਖੋ ਅਤੇ ਉਹ ਨੂੰ ਦੱਬ ਦਿਓ ਕਿਉਂ ਜੋ ਉਹ ਇੱਕ ਰਾਜਾ ਦੀ ਧੀ ਹੈ।

ਕਿਉਂ ਜੋ ਪਰਮੇਸ਼ੁਰ ਨੇ ਮੈਨੂੰ ਬਲਹੀਣ ਅਤੇ ਤੁੱਛ ਬਣਾਇਆ ਹੈ, ਇਸ ਲਈ ਉਹ ਮੇਰੇ ਅੱਗੇ ਬੇ-ਲਗ਼ਾਮ ਹੋ ਗਏ ਹਨ!

ਉਸ ਵਿੱਚ ਨਾ ਕੋਈ ਥੱਕਦਾ, ਨਾ ਕੋਈ ਠੇਡਾ ਖਾਂਦਾ, ਨਾ ਕੋਈ ਉਂਘਲਾਉਂਦਾ, ਨਾ ਕੋਈ ਸੌਂਦਾ, ਨਾ ਕਿਸੇ ਦਾ ਕਮਰਬੰਦ ਖੁੱਲ੍ਹਦਾ ਹੈ, ਨਾ ਕਿਸੇ ਦੀ ਜੁੱਤੀ ਦਾ ਤਸਮਾ ਟੁੱਟਦਾ ਹੈ।

ਅਤੇ ਮੈਂ ਤੇਰਾ ਚੋਗਾ ਉਸ ਤੇ ਪਾਵਾਂਗਾ ਅਤੇ ਤੇਰੀ ਪੇਟੀ ਨਾਲ ਉਸ ਦੀ ਕਮਰ ਕੱਸਾਂਗਾ ਅਤੇ ਤੇਰੀ ਹਕੂਮਤ ਉਸ ਦੇ ਹੱਥ ਵਿੱਚ ਦਿਆਂਗਾ ਅਤੇ ਉਹ ਯਰੂਸ਼ਲਮ ਦੇ ਵਾਸੀਆਂ ਦਾ ਅਤੇ ਯਹੂਦਾਹ ਦੇ ਘਰਾਣੇ ਦਾ ਪਿਤਾ ਹੋਵੇਗਾ।

¶ ਉਸ ਦਿਨ ਅਜਿਹਾ ਹੋਵੇਗਾ ਕਿ ਯਹੋਵਾਹ ਅਸਮਾਨੀ ਸੈਨਾਂ ਨੂੰ ਅਸਮਾਨ ਉੱਤੇ, ਅਤੇ ਜ਼ਮੀਨ ਦੇ ਰਾਜਿਆਂ ਨੂੰ ਜ਼ਮੀਨ ਉੱਤੇ ਸਜ਼ਾ ਦੇਵੇਗਾ।

ਉਹੀ ਸਮਿਆਂ ਤੇ ਵੇਲਿਆਂ ਨੂੰ ਬਦਲਦਾ ਹੈ, ਉਹੀ ਰਾਜਿਆਂ ਨੂੰ ਹਟਾਉਂਦਾ ਤੇ ਨਿਯੁਕਤ ਕਰਦਾ ਹੈ, ਉਹੀ ਬੁੱਧਵਾਨਾਂ ਨੂੰ ਬੁੱਧ ਤੇ ਵਿਦਵਾਨਾਂ ਨੂੰ ਗਿਆਨ ਦਿੰਦਾ ਹੈ।

ਅਤੇ ਸੁਫ਼ਨੇ ਵਿੱਚ ਖ਼ਬਰ ਪਾ ਕੇ, ਜੋ ਉਹ ਹੇਰੋਦੇਸ ਦੇ ਕੋਲ ਫਿਰ ਨਾ ਜਾਣ, ਉਹ ਹੋਰ ਰਸਤੇ ਆਪਣੇ ਦੇਸ ਨੂੰ ਮੁੜ ਗਏ।

¶ ਮੁੱਕਦੀ ਗੱਲ, ਪ੍ਰਭੂ ਵਿੱਚ ਅਤੇ ਉਹ ਦੀ ਸਮਰੱਥਾ ਦੀ ਸ਼ਕਤੀ ਵਿੱਚ ਤਕੜੇ ਹੋਵੋ!