TSK

TSK · ਅੱਯੂਬ 3:21

Treasury of Scripture Knowledge references in ਪੰਜਾਬੀ IRV.

Back to passage

ਪਰ ਆਪ ਇੱਕ ਦਿਨ ਦੇ ਰਾਹ ਤੱਕ ਉਜਾੜ ਵਿੱਚ ਅੱਗੇ ਚਲਿਆ ਗਿਆ ਅਤੇ ਰਤਮੇ ਦੇ ਰੁੱਖ ਹੇਠ ਜਾ ਬੈਠਾ ਤਾਂ ਉਸ ਆਪਣੀ ਜਾਨ ਲਈ ਮੌਤ ਮੰਗੀ ਅਤੇ ਆਖਿਆ, ਹੇ ਯਹੋਵਾਹ, ਹੁਣ ਇੰਨ੍ਹਾਂ ਹੀ ਬਹੁਤ ਹੈ ਮੇਰੀ ਜਾਨ ਕੱਢ ਲੈ ਕਿਉਂ ਜੋ ਮੈਂ ਆਪਣੇ ਪੁਰਖਿਆਂ ਨਾਲੋਂ ਨੇਕ ਨਹੀਂ ਹਾਂ।

ਕਿ ਪਰਮੇਸ਼ੁਰ ਨੂੰ ਇਹ ਭਾਵੇ ਕਿ ਉਹ ਮੈਨੂੰ ਕੁਚਲ ਸੁੱਟੇ, ਆਪਣਾ ਹੱਥ ਚਲਾ ਕੇ ਮੈਨੂੰ ਵੱਢ ਸੁੱਟੇ!

ਪਰ ਦੁਸ਼ਟਾਂ ਦੀਆਂ ਅੱਖਾਂ ਧੁੰਦਲੀਆਂ ਪੈ ਜਾਣਗੀਆਂ, ਅਤੇ ਉਨ੍ਹਾਂ ਦੇ ਬਚਾਓ ਦਾ ਕੋਈ ਸਥਾਨ ਨਾ ਬਚੇਗਾ, ਅਤੇ ਪ੍ਰਾਣ ਤਿਆਗਣਾ ਹੀ ਉਨ੍ਹਾਂ ਦੀ ਆਸ ਹੋਵੇਗਾ!”

ਇਸ ਲਈ ਮੈਂ ਮੁਰਦਿਆਂ ਦੀ ਜੋ ਪਹਿਲਾਂ ਮਰ ਚੁੱਕੇ ਸਨ, ਉਹਨਾਂ ਜੀਉਂਦਿਆਂ ਨਾਲੋਂ ਜੋ ਹੁਣ ਜੀਉਂਦੇ ਹਨ, ਸਰਾਹੁਣਾ ਕੀਤੀ

ਜਦ ਸੂਰਜ ਚੜ੍ਹਿਆ ਤਾਂ ਅਜਿਹਾ ਹੋਇਆ ਕਿ ਪਰਮੇਸ਼ੁਰ ਨੇ ਪੂਰਬੀ ਲੂ ਵਗਾਈ ਅਤੇ ਜਦ ਸੂਰਜ ਦੀ ਧੁੱਪ ਯੂਨਾਹ ਦੇ ਸਿਰ ਉੱਤੇ ਲੱਗੀ ਤਾਂ ਉਹ ਬੇਹੋਸ਼ ਹੋਣ ਲੱਗਾ ਅਤੇ ਇਹ ਕਹਿ ਕੇ ਆਪਣੇ ਲਈ ਮੌਤ ਮੰਗਣ ਲੱਗਾ ਕਿ “ਮੇਰੇ ਲਈ ਮਰਨਾ, ਮੇਰੇ ਜੀਉਣ ਨਾਲੋਂ ਚੰਗਾ ਹੈ!”