TSK

TSK · ਅੱਯੂਬ 39:13

Treasury of Scripture Knowledge references in ਪੰਜਾਬੀ IRV.

Back to passage

ਕਿਉਂ ਜੋ ਪਾਤਸ਼ਾਹ ਦਾ ਸਮੁੰਦਰ ਦੇ ਉੱਤੇ ਇੱਕ ਤਰਸ਼ੀਸ਼ੀ ਬੇੜਾ ਹੀਰਾਮ ਦੇ ਬੇੜੇ ਦੇ ਨਾਲ ਸੀ। ਤਿੰਨ ਸਾਲ ਵਿੱਚ ਇੱਕ ਵਾਰ ਇਹ ਤਰਸ਼ੀਸ਼ੀ ਬੇੜਾ ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਤੇ ਮੋਰ ਲੱਦ ਕੇ ਲਿਆਉਂਦਾ ਹੁੰਦਾ ਸੀ।

ਮੈਂ ਗਿੱਦੜਾਂ ਦਾ ਭਰਾ, ਅਤੇ ਸ਼ੁਤਰਮੁਰਗ ਦਾ ਸਾਥੀ ਹੋ ਗਿਆ ਹਾਂ,

ਨਾਲੇ ਹਵਾਈ ਲਮਢੀਂਗ ਆਪਣਾ ਸਮਾਂ ਜਾਣਦੀ ਹੈ, ਘੁੱਗੀ, ਅਬਾਬੀਲ ਅਤੇ ਸਾਰਸ, ਆਪਣੇ ਆਉਣ ਦੇ ਵੇਲੇ ਦੀ ਸਾਂਭ ਕਰਦੇ ਹਨ, ਪਰ ਮੇਰੀ ਪਰਜਾ ਯਹੋਵਾਹ ਦੇ ਨਿਆਂ ਨੂੰ ਨਹੀਂ ਜਾਣਦੀ।