TSK

TSK · ਯੂਹੰਨਾ 10:37

Treasury of Scripture Knowledge references in ਪੰਜਾਬੀ IRV.

Back to passage

¶ ਫਿਰ ਉਹ ਉਨ੍ਹਾਂ ਨਗਰਾਂ ਨੂੰ ਜਿਨ੍ਹਾਂ ਵਿੱਚ ਉਸ ਨੇ ਬਹੁਤ ਅਚਰਜ਼ ਕੰਮ ਕੀਤੇ ਸਨ ਉਲਾਂਭਾ ਦੇਣ ਲੱਗਾ, ਕਿਉਂਕਿ ਉਨ੍ਹਾਂ ਨੇ ਤੋਬਾ ਨਹੀਂ ਕੀਤੀ ਸੀ।

ਯਿਸੂ ਨੇ ਉੱਤਰ ਦਿੱਤਾ, ‹“ਮੈਂ ਪਹਿਲਾਂ ਹੀ ਤੁਹਾਨੂੰ ਦੱਸ ਚੁੱਕਿਆ ਹਾਂ ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਮੈਂ ਆਪਣੇ ਪਿਤਾ ਦੇ ਨਾਮ ਤੇ ਕੰਮ ਕਰਦਾ ਹਾਂ ਅਤੇ ਉਹ ਕਰਾਮਾਤਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ।›

¶ ਯਿਸੂ ਨੇ ਲੋਕਾਂ ਸਾਹਮਣੇ ਬਹੁਤ ਸਾਰੇ ਚਮਤਕਾਰ ਕੀਤੇ। ਲੋਕਾਂ ਨੇ ਇਹ ਸਭ ਆਪਣੀ ਅੱਖੀਂ ਵੇਖਿਆ ਪਰ ਫ਼ਿਰ ਵੀ ਉਨ੍ਹਾਂ ਨੇ ਉਸ ਉੱਤੇ ਵਿਸ਼ਵਾਸ ਨਹੀਂ ਕੀਤਾ।

‹ਮੈਂ ਉਹ ਗੱਲਾਂ ਕੀਤੀਆਂ ਹਨ ਜੋ ਕਿਸੇ ਨੇ ਨਹੀਂ ਕੀਤੀਆਂ। ਜੇਕਰ ਮੈਂ ਉਹ ਗੱਲਾਂ ਨਾ ਕੀਤੀਆਂ ਹੁੰਦੀਆਂ, ਫ਼ੇਰ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਉਨ੍ਹਾਂ ਨੇ ਇਹ ਗੱਲਾਂ ਵੇਖੀਆਂ ਹਨ, ਜੋ ਮੈਂ ਕੀਤੀਆਂ ਹਨ। ਪਰ ਹਾਲੇ ਵੀ ਉਹ ਮੇਰੇ ਨਾਲ, ਇਥੋਂ ਤੱਕ ਕਿ ਮੇਰੇ ਪਿਤਾ ਨਾਲ ਵੀ ਵੈਰ ਕਰਦੇ ਹਨ।›