TSK

TSK · ਯੂਹੰਨਾ 11:48

Treasury of Scripture Knowledge references in ਪੰਜਾਬੀ IRV.

Back to passage

ਇੱਕ ਅਜਿਹੀ ਕੌਮ ਜੋ ਨਿਰਦਈ ਹੋਵੇਗੀ, ਜਿਹੜੀ ਨਾ ਬਜ਼ੁਰਗਾਂ ਦਾ ਆਦਰ ਕਰੇਗੀ ਅਤੇ ਨਾ ਜੁਆਨਾਂ ਉੱਤੇ ਦਯਾ ਕਰੇਗੀ,

¶ ਹੇ ਤਲਵਾਰ, ਮੇਰੇ ਅਯਾਲੀ ਦੇ ਵਿਰੁੱਧ ਜਾਗ, ਉਸ ਪੁਰਖ ਦੇ ਵਿਰੁੱਧ ਜਿਹੜਾ ਮੇਰਾ ਸਾਥੀ ਹੈ! ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਯਾਲੀ ਨੂੰ ਮਾਰ ਕਿ ਭੇਡਾਂ ਖਿੱਲਰ ਜਾਣ,

‹ਸੋ ਜਦ ਬਾਗ਼ ਦਾ ਮਾਲਕ ਆਵੇਗਾ ਤਦ ਉਨ੍ਹਾਂ ਮਾਲੀਆਂ ਨਾਲ ਕੀ ਕਰੇਗਾ?›

‹ਤਾਂ ਕਿ ਧਰਮੀਆਂ ਦਾ ਜਿੰਨਾਂ ਲਹੂ ਧਰਤੀ ਉੱਤੇ ਵਹਾਇਆ ਗਿਆ ਸੱਭੋ ਤੁਹਾਡੇ ਜੁੰਮੇ ਆਵੇ, ਹਾਬਲ ਧਰਮੀ ਦੇ ਲਹੂ ਤੋਂ ਲੈ ਕੇ ਬਕਰਯਾਹ ਦੇ ਪੁੱਤਰ ਜ਼ਕਰਯਾਹ ਦੇ ਲਹੂ ਤੱਕ ਜਿਸ ਨੂੰ ਤੁਸੀਂ ਪਵਿੱਤਰ ਸਥਾਨ ਅਤੇ ਜਗਵੇਦੀ ਦੇ ਵਿਚਕਾਰ ਮਾਰ ਦਿੱਤਾ।›

‹ਅਤੇ ਸੜਕ ਦੇ ਕੰਢੇ ਵਾਲੇ ਉਹ ਹਨ ਜਿਨ੍ਹਾਂ ਬਚਨ ਨੂੰ ਸੁਣਿਆ, ਤਦ ਸ਼ੈਤਾਨ ਆ ਕੇ ਉਸ ਬਚਨ ਨੂੰ ਉਨ੍ਹਾਂ ਦੇ ਦਿਲਾਂ ਵਿੱਚੋਂ ਕੱਢ ਕੇ ਲੈ ਜਾਂਦਾ ਹੈ ਕਿ ਅਜਿਹਾ ਨਾ ਹੋਵੇ ਜੋ ਉਹ ਵਿਸ਼ਵਾਸ ਕਰ ਕੇ ਮੁਕਤੀ ਪਾਉਣ।›

¶ ਜਦ ਉਹ ਨੇੜੇ ਆਇਆ ਤਾਂ ਸ਼ਹਿਰ ਨੂੰ ਵੇਖ ਕੇ ਉਸ ਉੱਤੇ ਰੋਇਆ

ਪਰ ਯਿਸੂ ਨੇ ਉਨ੍ਹਾਂ ਵੱਲ ਪਿੱਛੇ ਮੁੜ ਕੇ ਕਿਹਾ, ‹ਹੇ ਯਰੂਸ਼ਲਮ ਦੀਓ ਧੀਓ, ਮੇਰੇ ਲਈ ਨਾ ਰੋਵੋ ਪਰ ਆਪਣੇ ਅਤੇ ਆਪਣਿਆਂ ਬੱਚਿਆਂ ਲਈ ਰੋਵੋ।›

ਅਸੀਂ ਤਾਂ ਤੁਹਾਨੂੰ ਹੁਕਮ ਕੀਤਾ ਸੀ ਜੋ ਇਸ ਨਾਮ ਦਾ ਉਪਦੇਸ਼ ਨਾ ਦੇਣਾ, ਫਿਰ ਵੀ ਵੇਖੋ, ਤੁਸੀਂ ਯਰੂਸ਼ਲਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਨਾਲੇ ਇਹ ਚਾਹੁੰਦੇ ਹੋ, ਕਿ ਇਸ ਮਨੁੱਖ ਦਾ ਖੂਨ ਸਾਡੇ ਉੱਤੇ ਆ ਜਾਵੇ।

ਜਿਹਨਾਂ ਨੇ ਪ੍ਰਭੂ ਯਿਸੂ ਨੂੰ ਅਤੇ ਨਬੀਆਂ ਨੂੰ ਵੀ ਮਾਰ ਸੁੱਟਿਆ ਅਤੇ ਸਾਨੂੰ ਕੱਢ ਦਿੱਤਾ। ਉਹ ਪਰਮੇਸ਼ੁਰ ਨੂੰ ਚੰਗੇ ਨਹੀਂ ਲੱਗਦੇ ਅਤੇ ਸਭਨਾਂ ਮਨੁੱਖਾਂ ਦੇ ਵਿਰੋਧੀ ਹਨ।