TSK

TSK · ਯੂਹੰਨਾ 19:12

Treasury of Scripture Knowledge references in ਪੰਜਾਬੀ IRV.

Back to passage

ਅਸੀਂ ਤਾਂ ਰਾਜਾ ਦਾ ਲੂਣ ਖਾਂਦੇ ਹਾਂ, ਇਸ ਲਈ ਇਹ ਠੀਕ ਨਹੀਂ ਕਿ ਸਾਡੇ ਸਾਹਮਣੇ ਰਾਜਾ ਦਾ ਅਪਮਾਨ ਹੋਵੇ, ਇਸ ਕਾਰਨ ਅਸੀਂ ਇਹ ਚਿੱਠੀ ਲਿਖ ਕੇ ਰਾਜਾ ਨੂੰ ਸੂਚਨਾ ਦਿੱਤੀ ਹੈ।

ਅਤੇ ਉਹ ਇਹ ਕਹਿ ਕੇ ਉਸ ਉੱਤੇ ਦੋਸ਼ ਲਾਉਣ ਲੱਗੇ ਕਿ ਅਸੀਂ ਇਸ ਨੂੰ ਸਾਡੀ ਕੌਮ ਨੂੰ ਭਰਮਾਉਂਦਿਆਂ ਅਤੇ ਕੈਸਰ ਨੂੰ ਕਰ ਦੇਣ ਤੋਂ ਮਨ੍ਹਾਂ ਕਰਦਿਆਂ ਅਤੇ ਆਪਣੇ ਆਪ ਨੂੰ ਮਸੀਹ ਰਾਜਾ ਕਹਿੰਦਿਆਂ ਸੁਣਿਆ ਹੈ।

ਪਿਲਾਤੁਸ ਨੇ ਕਿਹਾ, “ਜੋ ਮੈਂ ਲਿਖਿਆ ਹੈ, ਉਸ ਨੂੰ ਮੈਂ ਹੁਣ ਨਹੀਂ ਬਦਲ ਸਕਦਾ।”

¶ ਪਰ ਕਈ ਦਿਨਾਂ ਤੋਂ ਬਾਅਦ ਫ਼ੇਲਿਕਸ ਆਪਣੀ ਪਤਨੀ ਦਰੂਸਿੱਲਾ ਨਾਲ ਜਿਹੜੀ ਯਹੂਦਣ ਸੀ ਆਇਆ ਅਤੇ ਪੌਲੁਸ ਨੂੰ ਬੁਲਾ ਕੇ ਮਸੀਹ ਯਿਸੂ ਦੇ ਉੱਤੇ ਵਿਸ਼ਵਾਸ ਕਰਨ ਦੇ ਬਾਰੇ ਉਸ ਤੋਂ ਸੁਣਿਆ।