TSK

TSK · ਯੂਹੰਨਾ 19:18

Treasury of Scripture Knowledge references in ਪੰਜਾਬੀ IRV.

Back to passage

ਇਸ ਲਈ ਮੈਂ ਉਸ ਨੂੰ ਵੱਡਿਆਂ ਦੇ ਨਾਲ ਹਿੱਸਾ ਵੰਡ ਦਿਆਂਗਾ, ਅਤੇ ਬਲਵੰਤਾਂ ਦੇ ਨਾਲ ਉਹ ਲੁੱਟ ਵੰਡੇਗਾ, ਕਿਉਂ ਜੋ ਉਸ ਨੇ ਆਪਣੀ ਜਾਨ ਮੌਤ ਲਈ ਡੋਲ੍ਹ ਦਿੱਤੀ, ਅਤੇ ਅਪਰਾਧੀਆਂ ਨਾਲ ਗਿਣਿਆ ਗਿਆ, ਉਸ ਨੇ ਬਹੁਤਿਆਂ ਦੇ ਪਾਪ ਚੁੱਕੇ, ਅਤੇ ਅਪਰਾਧੀਆਂ ਲਈ ਸਿਫ਼ਾਰਿਸ਼ ਕੀਤੀ।

ਅਤੇ ਉਹ ਡਾਕੂ ਜਿਹੜੇ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਏ ਗਏ, ਇਸੇ ਤਰ੍ਹਾਂ ਉਹ ਨੂੰ ਤਾਅਨੇ ਮਾਰਦੇ ਸਨ।

¶ ਹੋਰ ਦੋ ਮਨੁੱਖਾਂ ਨੂੰ ਵੀ ਜੋ ਅਪਰਾਧੀ ਸਨ, ਉਸ ਦੇ ਨਾਲ ਸਲੀਬ ਚੜ੍ਹਾਉਣ ਲਈ ਲੈ ਕੇ ਜਾਂਦੇ ਸਨ।

ਮਸੀਹ ਨੇ ਸਾਨੂੰ ਮੁੱਲ ਲੈ ਕੇ ਬਿਵਸਥਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ ਕਿਉਂ ਜੋ ਲਿਖਿਆ ਹੋਇਆ ਹੈ ਕਿ ਸਰਾਪੀ ਹੈ ਹਰੇਕ ਜਿਹੜਾ ਰੁੱਖ ਅਰਥਾਤ ਕਾਠ ਉੱਤੇ ਟੰਗਿਆ ਜਾਂਦਾ ਹੈ।