ਉਤ 6:22
TSK
ਤਦ ਨੂਹ ਨੇ ਉਸੇ ਤਰ੍ਹਾਂ ਹੀ ਕੀਤਾ, ਜਿਵੇਂ ਪਰਮੇਸ਼ੁਰ ਨੇ ਉਸ ਨੂੰ ਹੁਕਮ ਦਿੱਤਾ ਸੀ।
TSK
Treasury of Scripture Knowledge references in ਪੰਜਾਬੀ IRV.
ਤਦ ਨੂਹ ਨੇ ਉਸੇ ਤਰ੍ਹਾਂ ਹੀ ਕੀਤਾ, ਜਿਵੇਂ ਪਰਮੇਸ਼ੁਰ ਨੇ ਉਸ ਨੂੰ ਹੁਕਮ ਦਿੱਤਾ ਸੀ।
¶ ਇਸ ਤੋਂ ਬਾਦ, ਉਹ ਪਿੜ ਵੱਲ ਚਲੀ ਗਈ ਅਤੇ ਜੋ ਕੁਝ ਉਹ ਦੀ ਸੱਸ ਨੇ ਆਗਿਆ ਦਿੱਤੀ ਸੀ, ਉਹ ਸਭ ਕੁਝ ਉਸ ਨੇ ਕੀਤਾ।
ਸ਼ਮਊਨ ਨੇ ਉੱਤਰ ਦਿੱਤਾ ਸੁਆਮੀ ਜੀ, ਅਸੀਂ ਸਾਰੀ ਰਾਤ ਮਿਹਨਤ ਕੀਤੀ ਪਰ ਕੁਝ ਨਾ ਫੜਿਆ ਫਿਰ ਵੀ ਤੇਰੇ ਕਹਿਣ ਨਾਲ ਜਾਲ਼ ਪਾਵਾਂਗਾ।
‹ਤੁਸੀਂ ਮੇਰੇ ਮਿੱਤਰ ਹੋ ਜੇਕਰ ਤੁਸੀਂ ਉਹ ਗੱਲਾਂ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ।›
ਅਤੇ ਉਹ ਸੰਪੂਰਨ ਹੋ ਕੇ ਉਹਨਾਂ ਸਭਨਾਂ ਦੇ ਲਈ ਜਿਹੜੇ ਆਗਿਆਕਾਰ ਹਨ, ਸਦਾ ਦੇ ਛੁਟਕਾਰੇ ਦਾ ਕਾਰਨ ਹੋਇਆ।