TSK

TSK · ਯੂਹੰਨਾ 2:7

Treasury of Scripture Knowledge references in ਪੰਜਾਬੀ IRV.

Back to passage

ਇਸ ਲਈ ਤੁਸੀਂ ਸਾਰੇ ਯੋਧੇ ਸ਼ਹਿਰ ਨੂੰ ਘੇਰ ਲਓ ਅਤੇ ਇੱਕ ਵਾਰੀ ਸ਼ਹਿਰ ਦੇ ਆਲੇ-ਦੁਆਲੇ ਚੱਕਰ ਲਗਾਓ ਅਤੇ ਛੇਆਂ ਦਿਨਾਂ ਤੱਕ ਤੁਸੀਂ ਅਜਿਹਾ ਹੀ ਕਰਨਾ।

ਅਲੀਸ਼ਾ ਨੇ ਉਸ ਨੂੰ ਆਖਿਆ, “ਮੈਂ ਤੇਰੇ ਲਈ ਕੀ ਕਰਾਂ? ਮੈਨੂੰ ਦੱਸ ਤੇਰੇ ਕੋਲ ਘਰ ਵਿੱਚ ਕੀ ਹੈ?” ਉਹ ਬੋਲੀ, “ਤੇਰੀ ਦਾਸੀ ਦੇ ਘਰ ਵਿੱਚ ਇੱਕ ਕੁੱਪੀ ਤੇਲ ਤੋਂ ਬਿਨ੍ਹਾਂ ਕੁਝ ਵੀ ਨਹੀਂ।”

‹ਕਿ ਉਸ ਪਿੰਡ ਨੂੰ ਜਿਹੜਾ ਤੁਹਾਡੇ ਸਾਹਮਣੇ ਹੈ ਜਾਓ ਅਤੇ ਉਸ ਵਿੱਚ ਵੜਦੇ ਸਾਰ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ, ਜਿਸ ਦੇ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ, ਉਹ ਨੂੰ ਖੋਲ੍ਹ ਲਿਆਓ।›

ਉੱਥੇ ਅੰਗੂਰਾਂ ਦਾ ਰਸ ਮੁੱਕ ਗਿਆ, ਯਿਸੂ ਦੀ ਮਾਤਾ ਨੇ ਉਸ ਨੂੰ ਆਖਿਆ, “ਇਨ੍ਹਾਂ ਕੋਲ ਹੋਰ ਅੰਗੂਰਾਂ ਦਾ ਰਸ ਨਹੀਂ ਹੈ।”

¶ ਪਰ ਪ੍ਰਭੂ ਦੇ ਇੱਕ ਦੂਤ ਨੇ ਫ਼ਿਲਿਪੁੱਸ ਨਾਲ ਬਚਨ ਕਰ ਕੇ ਆਖਿਆ ਕਿ ਉੱਠ ਅਤੇ ਦੱਖਣ ਵੱਲ ਉਸ ਰਸਤੇ ਉੱਤੇ ਜਾ ਜੋ ਯਰੂਸ਼ਲਮ ਤੋਂ ਗਾਜ਼ਾ ਨੂੰ ਜਾਂਦਾ ਹੈ, ਉਹ ਉਜਾੜ ਹੈ।