TSK

TSK · ਯੂਹੰਨਾ 20:27

Treasury of Scripture Knowledge references in ਪੰਜਾਬੀ IRV.

Back to passage

ਪਰ ਉਸ ਰਹੀਮ ਹੋ ਕੇ ਉਨ੍ਹਾਂ ਦੀ ਬੁਰਿਆਈ ਨੂੰ ਖਿਮਾ ਕੀਤਾ, ਅਤੇ ਉਸ ਨੇ ਉਨ੍ਹਾਂ ਦਾ ਨਾਸ ਨਾ ਕੀਤਾ, ਹਾਂ, ਬਹੁਤ ਵਾਰੀ ਉਸ ਨੇ ਆਪਣਾ ਕ੍ਰੋਧ ਰੋਕ ਛੱਡਿਆ, ਅਤੇ ਆਪਣਾ ਸਾਰਾ ਗੁੱਸਾ ਨਾ ਭੜਕਾਇਆ।

ਤਦ ਯਿਸੂ ਨੇ ਉੱਤਰ ਦਿੱਤਾ, ‹ਹੇ ਅਵਿਸ਼ਵਾਸੀ ਅਤੇ ਬੁਰੀ ਪੀੜ੍ਹੀ ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ? ਕਦੋਂ ਤੱਕ ਤੁਹਾਡੀ ਸਹਾਂਗਾ? ਉਹ ਨੂੰ ਇੱਥੇ ਮੇਰੇ ਕੋਲ ਲਿਆਓ।›

ਤਦ ਯਿਸੂ ਨੇ ਉੱਤਰ ਦਿੱਤਾ, ‹ਹੇ ਅਵਿਸ਼ਵਾਸੀ ਅਤੇ ਬੁਰੀ ਪੀੜ੍ਹੀ, ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ ਅਤੇ ਤੁਹਾਡੀ ਸਹਾਂਗਾ? ਆਪਣੇ ਪੁੱਤਰ ਨੂੰ ਮੇਰੇ ਕੋਲ ਲਿਆ।›

ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਦੇ ਚੇਲਿਆਂ ਨੂੰ ਆਪਣੇ ਹੱਥ ਅਤੇ ਆਪਣੀ ਵੱਖੀ ਵਿਖਾਈ। ਚੇਲੇ ਪ੍ਰਭੂ ਨੂੰ ਵੇਖ ਕੇ ਬੜੇ ਖੁਸ਼ ਹੋਏ।

ਅਤੇ ਬਿਵਸਥਾ ਵਿਚਕਾਰ ਆ ਗਈ ਕਿ ਅਪਰਾਧ ਬਹੁਤ ਹੋਵੇ ਪਰ ਜਿੱਥੇ ਪਾਪ ਬਹੁਤਾ ਹੋਇਆ ਉੱਥੇ ਕਿਰਪਾ ਵੀ ਬਹੁਤ ਜ਼ਿਆਦਾ ਹੋਈ।

¶ ਜੋ ਆਦ ਤੋਂ ਸੀ, ਜਿਸ ਨੂੰ ਅਸੀਂ ਸੁਣਿਆ ਹੈ, ਜਿਸ ਨੂੰ ਅਸੀਂ ਆਪਣੀਆਂ ਅੱਖਾਂ ਨਾਲ ਵੇਖਿਆ ਹੈ, ਜਿਸ ਨੂੰ ਅਸੀਂ ਤੱਕਿਆ ਅਤੇ ਆਪਣੇ ਹੱਥੀਂ ਮਹਿਸੂਸ ਕੀਤਾ, ਓਸ ਜੀਵਨ ਦੇ ਬਚਨ ਦੇ ਵਿਖੇ,