ਮਰਕੁਸ 16:12
TSK
¶ ਇਹ ਦੇ ਪਿੱਛੋਂ ਉਹ ਨੇ ਹੋਰ ਰੂਪ ਵਿੱਚ ਹੋ ਕੇ ਉਨ੍ਹਾਂ ਵਿੱਚੋਂ ਦੋ ਜਣਿਆਂ ਨੂੰ ਜਦ ਉਹ ਚੱਲਦੇ ਅਤੇ ਪਿੰਡ ਦੀ ਵੱਲ ਤੁਰੇ ਜਾਂਦੇ ਸਨ ਦਿਖਾਈ ਦਿੱਤਾ।
TSK
Treasury of Scripture Knowledge references in ਪੰਜਾਬੀ IRV.
¶ ਇਹ ਦੇ ਪਿੱਛੋਂ ਉਹ ਨੇ ਹੋਰ ਰੂਪ ਵਿੱਚ ਹੋ ਕੇ ਉਨ੍ਹਾਂ ਵਿੱਚੋਂ ਦੋ ਜਣਿਆਂ ਨੂੰ ਜਦ ਉਹ ਚੱਲਦੇ ਅਤੇ ਪਿੰਡ ਦੀ ਵੱਲ ਤੁਰੇ ਜਾਂਦੇ ਸਨ ਦਿਖਾਈ ਦਿੱਤਾ।
ਤਦ ਉਨ੍ਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਉਨ੍ਹਾਂ ਉਸ ਨੂੰ ਪਹਿਚਾਣ ਲਿਆ ਅਤੇ ਉਹ ਉਨ੍ਹਾਂ ਤੋਂ ਅਲੋਪ ਹੋ ਗਿਆ।