1 ਰਾਜਾ 19:5
TSK
ਤਾਂ ਉਹ ਰਤਮੇ ਦੇ ਰੁੱਖ ਹੇਠ ਲੰਮਾ ਪੈ ਗਿਆ ਅਤੇ ਉਹ ਸੌਂ ਗਿਆ ਤਾਂ ਵੇਖੋ, ਇੱਕ ਦੂਤ ਉਸ ਨੂੰ ਟੁੰਬ ਰਿਹਾ ਸੀ ਅਤੇ ਆਖਦਾ ਸੀ ਕਿ ਉੱਠ ਅਤੇ ਖਾਹ।
TSK
Treasury of Scripture Knowledge references in ਪੰਜਾਬੀ IRV.
ਤਾਂ ਉਹ ਰਤਮੇ ਦੇ ਰੁੱਖ ਹੇਠ ਲੰਮਾ ਪੈ ਗਿਆ ਅਤੇ ਉਹ ਸੌਂ ਗਿਆ ਤਾਂ ਵੇਖੋ, ਇੱਕ ਦੂਤ ਉਸ ਨੂੰ ਟੁੰਬ ਰਿਹਾ ਸੀ ਅਤੇ ਆਖਦਾ ਸੀ ਕਿ ਉੱਠ ਅਤੇ ਖਾਹ।
ਤਦ ਸ਼ੈਤਾਨ ਉਹ ਦੇ ਕੋਲੋਂ ਚਲਿਆ ਗਿਆ ਅਤੇ ਵੇਖੋ ਸਵਰਗ ਦੂਤ ਕੋਲ ਆ ਕੇ ਉਹ ਦੀ ਸੇਵਾ ਟਹਿਲ ਕਰਨ ਲੱਗੇ।
‹ਤੁਸੀਂ ਇਸ ਗੱਲ ਦੀ ਭਾਲ ਨਾ ਕਰੋ ਜੋ ਕੀ ਖਾਵਾਂਗੇ, ਕੀ ਪੀਵਾਂਗੇ? ਅਤੇ ਚਿੰਤਾ ਨਾ ਕਰੋ।›
ਯਿਸੂ ਨੇ ਆਖਿਆ ਉਹ ‹“ਮੱਛੀਆਂ ਲਿਆਓ ਜਿਹੜੀਆਂ ਤੁਸੀਂ ਹੁਣੇ ਫ਼ੜੀਆਂ ਹਨ।”›