All books in ਪੰਜਾਬੀ IRV

ਯੂਹੰਨਾ 3

ਪੰਜਾਬੀ IRV · verse 2

21 chapters

ਪੰਜਾਬੀ IRV / ਯੂਹੰਨਾ / Chapter 3

ਪੰਜਾਬੀ IRV · verse 2

ਇੱਕ ਰਾਤ ਨਿਕੋਦਿਮੁਸ ਯਿਸੂ ਕੋਲ ਆਇਆ ਅਤੇ ਆਖਿਆ, “ਗੁਰੂ ਜੀ ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਭੇਜੇ ਹੋਏ ਇੱਕ ਗੁਰੂ ਹੋ। ਤੁਸੀਂ ਜੋ ਚਮਤਕਾਰ ਕਰਦੇ ਹੋ ਪਰਮੇਸ਼ੁਰ ਦੀ ਸਹਾਇਤਾ ਤੋਂ ਬਿਨ੍ਹਾਂ ਕੋਈ ਨਹੀਂ ਕਰ ਸਕਦਾ।”