TSK

TSK · ਯੂਹੰਨਾ 4:16

Treasury of Scripture Knowledge references in ਪੰਜਾਬੀ IRV.

Back to passage

ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, ‹“ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛੱਲ ਨਹੀਂ ਹੈ।”›

‹ਅਸਲ ਵਿੱਚ ਤੇਰੇ ਪੰਜ ਪਤੀ ਸਨ ਅਤੇ ਤੂੰ ਜਿਸ ਆਦਮੀ ਨਾਲ ਹੁਣ ਰਹਿੰਦੀ ਹੈਂ ਉਹ ਵੀ ਤੇਰਾ ਪਤੀ ਨਹੀਂ ਹੈ। ਤੂੰ ਮੈਨੂੰ ਸੱਚ ਆਖਿਆ ਹੈ।”›

ਅਤੇ ਸ੍ਰਿਸ਼ਟੀ ਦੀ ਕੋਈ ਰਚਨਾ ਉਸ ਕੋਲੋਂ ਲੁਕੀ ਹੋਈ ਨਹੀਂ ਪਰ ਜਿਸ ਨੂੰ ਅਸੀਂ ਲੇਖਾ ਦੇਣਾ ਹੈ, ਉਹ ਦੇ ਨੇਤਰਾਂ ਦੇ ਅੱਗੇ ਸਾਰੀਆਂ ਵਸਤਾਂ ਪਰਗਟ ਅਤੇ ਖੁੱਲੀਆਂ ਪਈਆਂ ਹਨ।