2 ਰਾਜਾ 5:4
TSK
ਕਿਸੇ ਨੇ ਅੰਦਰ ਜਾ ਕੇ ਆਪਣੇ ਸੁਆਮੀ ਨੂੰ ਦੱਸਿਆ ਕਿ ਉਸ ਕੁੜੀ ਨੇ ਜੋ ਇਸਰਾਏਲ ਦੇ ਦੇਸ ਦੀ ਹੈ, ਇਸ ਤਰ੍ਹਾਂ ਆਖਿਆ ਹੈ।
TSK
Treasury of Scripture Knowledge references in ਪੰਜਾਬੀ IRV.
ਕਿਸੇ ਨੇ ਅੰਦਰ ਜਾ ਕੇ ਆਪਣੇ ਸੁਆਮੀ ਨੂੰ ਦੱਸਿਆ ਕਿ ਉਸ ਕੁੜੀ ਨੇ ਜੋ ਇਸਰਾਏਲ ਦੇ ਦੇਸ ਦੀ ਹੈ, ਇਸ ਤਰ੍ਹਾਂ ਆਖਿਆ ਹੈ।
ਅਤੇ ਉਹ ਨਿੱਕਲ ਕੇ ਕਬਰ ਪਾਸੋਂ ਨੱਸੀਆਂ ਕਿਉਂ ਜੋ ਉਹ ਕੰਬਦੀਆਂ ਅਤੇ ਘਬਰਾਉਂਦੀਆਂ ਸਨ, ਅਤੇ ਡਰ ਦੀਆਂ ਮਾਰੀਆਂ ਕਿਸੇ ਨਾਲ ਕੁਝ ਨਾ ਬੋਲੀਆਂ।
ਉਹ ਉਸੇ ਸਮੇਂ ਉੱਠ ਕੇ ਯਰੂਸ਼ਲਮ ਨੂੰ ਮੁੜੇ ਅਤੇ ਗਿਆਰ੍ਹਾਂ ਚੇਲਿਆਂ ਅਤੇ ਉਨ੍ਹਾਂ ਦੇ ਨਾਲ ਦਿਆਂ ਨੂੰ ਇਕੱਠੇ ਪਾਇਆ,