1 ਸਮੂ 9:19
TSK
ਸਮੂਏਲ ਨੇ ਸ਼ਾਊਲ ਨੂੰ ਉੱਤਰ ਦਿੱਤਾ, ਦਰਸ਼ੀ ਤਾਂ ਮੈਂ ਹੀ ਹਾਂ। ਮੇਰੇ ਅੱਗੇ-ਅੱਗੇ ਉੱਚੇ ਥਾਂ ਵੱਲ ਚੜ੍ਹ, ਜੋ ਤੁਸੀਂ ਅੱਜ ਮੇਰੇ ਨਾਲ ਭੋਜਨ ਕਰੋ ਅਤੇ ਸਵੇਰੇ ਮੈਂ ਤੈਨੂੰ ਵਿਦਾ ਕਰਾਂਗਾ ਅਤੇ ਜੋ ਕੁਝ ਤੇਰੇ ਮਨ ਵਿੱਚ ਹੈ ਉਹ ਸਭ ਤੈਨੂੰ ਦੱਸਾਂਗਾ।