TSK

TSK · ਯੂਹੰਨਾ 4:3

Treasury of Scripture Knowledge references in ਪੰਜਾਬੀ IRV.

Back to passage

¶ ਯਿਸੂ ਆਪਣੇ ਚੇਲਿਆਂ ਸਣੇ ਝੀਲ ਵੱਲ ਚੱਲਿਆ ਗਿਆ ਅਤੇ ਗਲੀਲ ਤੋਂ ਲੋਕਾਂ ਦੀ ਵੱਡੀ ਭੀੜ ਉਸ ਦੇ ਪਿੱਛੇ ਤੁਰ ਪਈ।

ਇਹ ਪਹਿਲਾ ਚਮਤਕਾਰ ਸੀ ਜੋ ਯਿਸੂ ਨੇ ਕੀਤਾ। ਅਤੇ ਇਹ ਗਲੀਲ ਦੇ ਨਗਰ ਕਾਨਾ ਵਿੱਚ ਕੀਤਾ ਗਿਆ ਸੀ। ਇਉਂ ਯਿਸੂ ਨੇ ਆਪਣੀ ਮਹਿਮਾ ਪ੍ਰਗਟਾਈ। ਉਸ ਦੇ ਚੇਲਿਆਂ ਨੇ ਉਸ ਉੱਤੇ ਵਿਸ਼ਵਾਸ ਕੀਤਾ।

ਉਹ ਉਨ੍ਹਾਂ ਗੱਲਾਂ ਬਾਰੇ ਦੱਸਦਾ ਹੈ ਜੋ ਉਸ ਨੇ ਦੇਖੀਆਂ ਤੇ ਸੁਣੀਆਂ ਹਨ, ਪਰ ਲੋਕ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਨਹੀਂ ਕਰਦੇ।

ਤਦ ਯਿਸੂ ਨੇ ਯਹੂਦੀਆਂ ਵਿੱਚ ਖੁੱਲੇ-ਆਮ ਘੁੰਮਣਾ ਬੰਦ ਕਰ ਦਿੱਤਾ। ਉਹ ਯਰੂਸ਼ਲਮ ਛੱਡ ਕੇ ਇਫ਼ਰਾਈਮ ਨਾਮ ਦੇ ਇੱਕ ਨਗਰ ਵੱਲ ਚਲਾ ਗਿਆ ਜਿਹੜਾ ਉਜਾੜ ਦੇ ਨੇੜੇ ਸੀ। ਉੱਥੇ ਕੁਝ ਦੇਰ ਉਹ ਆਪਣੇ ਚੇਲਿਆਂ ਨਾਲ ਰਿਹਾ।