TSK

TSK · ਯੂਹੰਨਾ 5:16

Treasury of Scripture Knowledge references in ਪੰਜਾਬੀ IRV.

Back to passage

ਤਦ ਉਹ ਨੇ ਉਸ ਮਨੁੱਖ ਨੂੰ ਆਖਿਆ, ‹ਆਪਣਾ ਹੱਥ ਵਧਾ› ਅਤੇ ਉਸ ਨੇ ਲੰਮਾ ਕੀਤਾ ਤਾਂ ਉਹ ਦੂਜੇ ਹੱਥ ਵਰਗਾ ਫੇਰ ਚੰਗਾ ਹੋ ਗਿਆ।

ਪਰ ਉਹ ਗੁੱਸੇ ਨਾਲ ਭਰ ਗਏ ਅਤੇ ਆਪਸ ਵਿੱਚ ਗੱਲਾਂ ਕਰਨ ਲੱਗੇ ਕਿ ਅਸੀਂ ਯਿਸੂ ਨਾਲ ਕੀ ਕਰੀਏ?।

‹ਕੀ ਮੂਸਾ ਨੇ ਤੁਹਾਨੂੰ ਬਿਵਸਥਾ ਨਹੀਂ ਦਿੱਤੀ ਪਰ ਤੁਹਾਡੇ ਵਿੱਚੋਂ ਕੋਈ ਵੀ ਉਸ ਤੇ ਨਹੀਂ ਚੱਲਦਾ! ਤੁਸੀਂ ਮੈਨੂੰ ਮਾਰ ਸੁੱਟਣ ਦੇ ਮਗਰ ਕਿਉਂ ਪਏ ਹੋਏ ਹੋ?”›

ਯਹੂਦੀ ਫੇਰ ਯਿਸੂ ਨੂੰ ਫੜਨਾ ਚਾਹੁੰਦੇ ਸਨ, ਪਰ ਉਹ ਉਨ੍ਹਾਂ ਤੋਂ ਬਚ ਗਿਆ।

ਤਾਂ ਉਹ ਹੇਠਾਂ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ, ਜੋ ਉਸ ਨੂੰ ਕਹਿੰਦੀ ਸੀ, ‹ਹੇ ਸੌਲੁਸ, ਹੇ ਸੌਲੁਸ! ਤੂੰ ਮੈਨੂੰ ਕਿਉਂ ਸਤਾਉਂਦਾ ਹੈਂ?›