TSK

TSK · ਯੂਹੰਨਾ 5:43

Treasury of Scripture Knowledge references in ਪੰਜਾਬੀ IRV.

Back to passage

‹ਕਿਉਂਕਿ ਬਹੁਤ ਲੋਕ ਮੇਰੇ ਨਾਮ ਤੇ ਤੁਹਾਡੇ ਕੋਲ ਆਉਣਗੇ ਅਤੇ ਕਹਿਣਗੇ ਕਿ ਮੈਂ ਮਸੀਹ ਹਾਂ ਅਤੇ ਬਹੁਤਿਆਂ ਨੂੰ ਭਰਮਾ ਲੈਣਗੇ।›

ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ।

ਤਾਂ ਯਿਸੂ ਨੇ ਲੋਕਾਂ ਆਖਿਆ, ‹“ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਉੱਚਾ ਕਰੋਗੇ ਤਾਂ ਤੁਸੀਂ ਜਾਣ ਜਾਓਗੇ ਕਿ ਮੈਂ ਉਹ ਹਾਂ। ਅਤੇ ਮੈਂ ਕੁਝ ਵੀ ਆਪਣੇ ਅਧਿਕਾਰ ਨਾਲ ਨਹੀਂ ਕਰਦਾ। ਅਤੇ ਤੁਸੀਂ ਜਾਣ ਜਾਓਗੇ ਕਿ ਮੈਂ ਉਹੀ ਬੋਲਦਾ ਹਾਂ ਜੋ ਕੁਝ ਮੇਰੇ ਪਿਤਾ ਨੇ ਮੈਨੂੰ ਸਿਖਾਇਆ ਹੈ।›

‹ਹੇ ਪਿਤਾ, ਆਪਣੇ ਨਾਮ ਨੂੰ ਵਡਿਆਈ ਦੇ!› ਫ਼ਿਰ ਸਵਰਗ ਤੋਂ ਇੱਕ ਅਵਾਜ਼ ਆਈ, “ਮੈਂ ਆਪਣੇ ਆਪ ਨੂੰ ਵਡਿਆਈ ਦਿੱਤੀ ਅਤੇ ਮੈਂ ਫ਼ਿਰ ਵੀ ਇਸ ਨੂੰ ਵਡਿਆਈ ਦੇਵਾਂਗਾ।”

ਕਿਉਂ ਜੋ ਇਨ੍ਹਾਂ ਦਿਨਾਂ ਤੋਂ ਅੱਗੇ ਥੇਉਦਾਸ ਉੱਠਿਆ ਅਤੇ ਕਹਿਣ ਲੱਗਾ ਕਿ ਮੈਂ ਕੁਝ ਹਾਂ ਅਤੇ ਗਿਣਤੀ ਵਿੱਚ ਚਾਰ ਸੌ ਆਦਮੀ ਉਹ ਦੇ ਨਾਲ ਮਿਲ ਗਏ ਅਤੇ ਉਹ ਮਾਰਿਆ ਗਿਆ ਅਤੇ ਸਭ ਜੋ ਉਹ ਨੂੰ ਮੰਨਦੇ ਸਨ, ਖਿੱਲਰ ਗਏ ਅਤੇ ਬੇ ਠਿਕਾਣੇ ਹੋ ਗਏ।

ਅਤੇ ਕੋਈ ਆਪਣੇ ਆਪ ਇਹ ਇੱਜ਼ਤ ਹਾਸਿਲ ਨਹੀਂ ਕਰ ਸਕਦਾ, ਜਦ ਤੱਕ ਹਾਰੂਨ ਦੀ ਤਰ੍ਹਾਂ ਪਰਮੇਸ਼ੁਰ ਵੱਲੋਂ ਬੁਲਾਇਆ ਨਾ ਜਾਵੇ।