TSK

TSK · ਯੂਹੰਨਾ 5:7

Treasury of Scripture Knowledge references in ਪੰਜਾਬੀ IRV.

Back to passage

ਉਹ ਦੁਹਾਈ ਦੇਣ ਵਾਲੇ ਕੰਗਾਲ ਨੂੰ ਅਤੇ ਮਸਕੀਨ ਅਤੇ ਅਨਾਥ ਨੂੰ ਬਚਾਵੇਗਾ।

ਬਹੁਤ ਸਾਰੇ ਬਿਮਾਰ ਲੋਕ ਤਾਲ ਦੇ ਨੇੜੇ ਬਰਾਂਡਿਆਂ ਵਿੱਚ ਲੇਟੇ ਹੋਏ ਸਨ। ਕੁਝ ਲੋਕ ਅੰਨ੍ਹੇ, ਲੰਗੜੇ ਤੇ ਕੁਝ ਅਧਰੰਗੀ ਸਨ।

¶ ਕੀ ਤੁਸੀਂ ਇਹ ਨਹੀਂ ਜਾਣਦੇ ਕਿ ਦੌੜ ਵਿੱਚ ਜਿਹੜੇ ਦੌੜਦੇ ਹਨ ਤਾਂ ਸਭ ਦੌੜਦੇ ਹਨ ਪਰ ਇਨਾਮ ਇੱਕੋ ਲੈ ਜਾਂਦਾ ਹੈ? ਇਉਂ ਤੁਸੀਂ ਵੀ ਦੌੜੋ ਤਾਂ ਜੋ ਤੁਸੀਂ ਹੀ ਇਨਾਮ ਲੈ ਜਾਓ।