TSK

TSK · ਯੂਹੰਨਾ 5:8

Treasury of Scripture Knowledge references in ਪੰਜਾਬੀ IRV.

Back to passage

‹ਪਰ ਇਸ ਲਈ ਜੋ ਤੁਸੀਂ ਜਾਣੋ ਜੋ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ,› ਫਿਰ ਉਸ ਨੇ ਅਧਰੰਗੀ ਨੂੰ ਕਿਹਾ, ‹ਉੱਠ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ।›

‹ਪਰ ਇਸ ਲਈ ਜੋ ਤੁਸੀਂ ਜਾਣੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ,› ਫਿਰ ਯਿਸੂ ਨੇ ਉਸ ਅਧਰੰਗੀ ਨੂੰ ਕਿਹਾ, ‹ਮੈਂ ਤੈਨੂੰ ਆਖਦਾ ਹਾਂ, ਉੱਠ ਅਤੇ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ।›