ਜੋ ਇਕੱਲਾ ਹੀ ਅਕਾਸ਼ਾਂ ਨੂੰ ਤਾਣ ਦਿੰਦਾ ਹੈ, ਅਤੇ ਸਮੁੰਦਰ ਦੀਆਂ ਠਾਠਾਂ ਮਾਰਦੀਆਂ ਲਹਿਰਾਂ ਉੱਤੇ ਚੱਲਦਾ ਹੈ।
TSK
TSK · ਯੂਹੰਨਾ 6:19
Treasury of Scripture Knowledge references in ਪੰਜਾਬੀ IRV.
ਅੱਯੂਬ 9:8
TSK
ਜ਼ਬੂਰ 93:4
TSK
ਬਹੁਤਿਆਂ ਪਾਣੀਆਂ ਦੇ ਸ਼ੋਰ ਨਾਲੋਂ, ਹਾਂ ਸਮੁੰਦਰ ਦੀਆਂ ਠਾਠਾਂ ਨਾਲੋਂ ਵੀ, ਯਹੋਵਾਹ ਉਚਿਆਈ ਵਿੱਚ ਤੇਜਵਾਨ ਹੈ।
ਯੂਨਾ 1:13
TSK
ਫੇਰ ਵੀ ਉਹ ਵੱਡੇ ਜ਼ੋਰ ਨਾਲ ਚੱਪੇ ਲਾਉਂਦੇ ਰਹੇ ਤਾਂ ਜੋ ਜਹਾਜ਼ ਕੰਢੇ ਲੱਗ ਜਾਵੇ ਪਰ ਉਹ ਲਾ ਨਾ ਸਕੇ, ਕਿਉਂ ਜੋ ਸਮੁੰਦਰ ਦੀਆਂ ਲਹਿਰਾਂ ਉਨ੍ਹਾਂ ਦੇ ਵਿਰੁੱਧ ਵੱਧਦੀਆਂ ਜਾਂਦੀਆਂ ਸਨ।
ਮਰਕੁਸ 6:47
TSK
ਅਤੇ ਜਦੋਂ ਸ਼ਾਮ ਹੋਈ ਤਾਂ ਬੇੜੀ ਝੀਲ ਦੇ ਵਿਚਾਲੇ ਸੀ, ਅਤੇ ਉਹ ਇਕੱਲਾ ਹੀ ਕਿਨਾਰੇ ਉੱਤੇ ਸੀ।
ਲੂਕਾ 24:36
TSK
¶ ਉਹ ਇਹ ਗੱਲਾਂ ਕਰਦੇ ਹੀ ਸਨ ਕਿ ਯਿਸੂ ਆਪ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਉਨ੍ਹਾਂ ਨੂੰ ਆਖਿਆ, ‹ਤੁਹਾਨੂੰ ਸ਼ਾਂਤੀ ਮਿਲੇ।›
ਯੂਹੰਨਾ 14:18
TSK
‹ਮੈਂ ਤੁਹਾਨੂੰ ਅਨਾਥ ਨਹੀਂ ਛੱਡਾਂਗਾ। ਮੈਂ ਤੁਹਾਡੇ ਕੋਲ ਆਵਾਂਗਾ।›
ਅਤੇ ਉਹ ਨਗਰੀ ਚੌਰਸ ਬਣੀ ਹੋਈ ਹੈ ਅਤੇ ਜਿੰਨੀ ਉਹ ਦੀ ਚੌੜਾਈ ਓਨੀ ਹੀ ਉਹ ਦੀ ਲੰਬਾਈ ਹੈ। ਅਤੇ ਉਸ ਨੇ ਨਗਰੀ ਨੂੰ ਕਾਨੇ ਨਾਲ ਮਿਣਿਆ ਅਤੇ ਪੰਦਰਾਂ ਸੌ ਮੀਲ ਨਿੱਕਲੀ ਉਹ ਦੀ ਲੰਬਾਈ ਅਤੇ ਚੁੜਾਈ ਅਤੇ ਉਚਾਈ ਇੱਕੋ ਜਿਹੀ ਹੈ।