TSK

TSK · ਯੂਹੰਨਾ 6:24

Treasury of Scripture Knowledge references in ਪੰਜਾਬੀ IRV.

Back to passage

ਅਤੇ ਜਦੋਂ ਉਨ੍ਹਾਂ ਨੇ ਉਸ ਨੂੰ ਲੱਭ ਲਿਆ ਤਾਂ ਉਸ ਨੂੰ ਕਿਹਾ, ਤੁਹਾਨੂੰ ਸਭ ਲੱਭਦੇ ਹਨ।

¶ ਜਦ ਯਿਸੂ ਵਾਪਸ ਮੁੜ ਆਇਆ ਤਾਂ ਲੋਕਾਂ ਨੇ ਉਸ ਨੂੰ ਖੁਸ਼ੀ ਨਾਲ ਕਬੂਲ ਕੀਤਾ ਕਿਉਂ ਜੋ ਉਹ ਸਭ ਉਸ ਦੀ ਉਡੀਕ ਕਰ ਰਹੇ ਸਨ।

¶ ਪਰ ਤਦ ਤਿਬਿਰਿਯਾਸ ਵੱਲੋਂ ਕੁਝ ਬੇੜੀਆਂ ਉਸ ਥਾਂ ਤੇ ਆਈਆਂ ਜਿੱਥੇ ਉਨ੍ਹਾਂ ਨੇ ਪ੍ਰਭੂ ਦੇ ਸ਼ੁਕਰ ਕਰਨ ਤੋਂ ਬਾਅਦ ਰੋਟੀ ਖਾਧੀ ਸੀ।

ਯਹੂਦੀ ਤਿਉਹਾਰ ਦੇ ਇਕੱਠ ਵਿੱਚ ਯਿਸੂ ਨੂੰ ਲੱਭਣ ਲੱਗੇ ਅਤੇ ਬੋਲੇ, “ਉਹ ਕਿੱਥੇ ਹੈ?”

ਯਿਸੂ ਨੇ ਉਸ ਨੂੰ ਕਿਹਾ, ‹“ਹੇ ਔਰਤ, ਤੂੰ ਕਿਉਂ ਰੋਂਦੀ ਹੈ? ਅਤੇ ਤੂੰ ਕਿਸਨੂੰ ਭਾਲਦੀ ਹੈਂ?”› ਮਰਿਯਮ ਨੇ ਸੋਚਿਆ ਕਿ ਸ਼ਾਇਦ ਇਹ ਆਦਮੀ ਇਸ ਬਾਗ਼ ਦਾ ਮਾਲੀ ਹੈ, ਅਤੇ ਉਸ ਨੂੰ ਆਖਿਆ, “ਭਈ, ਜੇ ਤੁਸੀਂ ਉਸ ਨੂੰ ਲੈ ਗਏ ਹੋ, ਤਾਂ ਮੈਨੂੰ ਦੱਸੋ ਕਿ ਤੁਸੀਂ ਉਸ ਨੂੰ ਕਿੱਥੇ ਰੱਖਿਆ ਹੈ। ਤਾਂ ਜੋ ਮੈਂ ਜਾ ਕੇ ਉਸ ਨੂੰ ਮਿਲਾ।”