TSK

TSK · ਯੂਹੰਨਾ 6:59

Treasury of Scripture Knowledge references in ਪੰਜਾਬੀ IRV.

Back to passage

ਬੁੱਧ ਗਲੀਆਂ ਵਿੱਚ ਉੱਚੀ-ਉੱਚੀ ਪੁਕਾਰਦੀ ਹੈ, ਉਹ ਚੌਂਕਾਂ ਵਿੱਚ ਹਾਕਾਂ ਮਾਰਦੀ ਹੈ।

¶ ਉਹ ਗਲੀਲ ਦੇ ਇੱਕ ਨਗਰ ਕਫ਼ਰਨਾਹੂਮ ਵਿੱਚ ਆ ਕੇ ਸਬਤ ਦੇ ਦਿਨ ਉਨ੍ਹਾਂ ਨੂੰ ਸਭਾ ਘਰ ਵਿੱਚ ਉਪਦੇਸ਼ ਦੇਣ ਲੱਗਾ।

ਯਿਸੂ ਨੇ ਆਖਿਆ, ‹“ਮੈਂ ਸਦਾ ਲੋਕਾਂ ਨੂੰ ਖੁੱਲ੍ਹ ਕੇ ਬੋਲਿਆ ਹਾਂ। ਮੈਂ ਹਮੇਸ਼ਾਂ ਪ੍ਰਾਰਥਨਾ ਘਰ ਅਤੇ ਹੈਕਲ ਵਿੱਚ ਵੀ ਉਪਦੇਸ਼ ਦਿੱਤੇ ਹਨ, ਜਿੱਥੇ ਸਾਰੇ ਯਹੂਦੀ ਇਕੱਠੇ ਹੁੰਦੇ ਹਨ। ਮੈਂ ਕਦੇ ਕਿਸੇ ਨੂੰ ਗੁਪਤ ਤੌਰ ਤੇ ਸਿੱਖਿਆ ਨਹੀਂ ਦਿੱਤੀ।›