TSK

TSK · ਯੂਹੰਨਾ 7:44

Treasury of Scripture Knowledge references in ਪੰਜਾਬੀ IRV.

Back to passage

ਯਿਸੂ ਨੇ ਇਹ ਗੱਲਾਂ ਉਸ ਵੇਲੇ ਆਖੀਆਂ ਜਦੋਂ ਉਹ ਹੈਕਲ ਦੇ ਇਲਾਕੇ ਵਿੱਚ ਉਪਦੇਸ਼ ਦੇ ਰਿਹਾ ਸੀ। ਜਦੋਂ ਉਹ ਭੰਡਾਰ ਘਰ ਕੋਲ ਪ੍ਰਚਾਰ ਕਰ ਰਿਹਾ ਸੀ ਪਰ ਕਿਸੇ ਵੀ ਮਨੁੱਖ ਨੇ ਉਸ ਨੂੰ ਫੜਿਆ ਨਹੀਂ ਕਿਉਂਕਿ ਅਜੇ ਯਿਸੂ ਦਾ ਸਮਾਂ ਨਹੀਂ ਆਇਆ ਸੀ।

‹ਇਸ ਲਈ ਜੋ ਮੈਂ ਤੇਰੇ ਨਾਲ ਹਾਂ ਅਤੇ ਕੋਈ ਤੈਨੂੰ ਦੁੱਖ ਦੇਣ ਲਈ ਤੇਰੇ ਉੱਤੇ ਹਮਲਾ ਨਾ ਕਰੇਗਾ, ਕਿਉਂ ਜੋ ਇਸ ਸ਼ਹਿਰ ਵਿੱਚ ਮੇਰੇ ਬਹੁਤ ਸਾਰੇ ਲੋਕ ਹਨ।›

ਇਸ ਲਈ ਕਿ ਉਹ ਪਰਮੇਸ਼ੁਰ ਜਿਸ ਦਾ ਮੈਂ ਹਾਂ ਅਤੇ ਜਿਸ ਦੀ ਮੈਂ ਸੇਵਾ ਕਰਦਾ ਹਾਂ, ਉਹ ਦਾ ਦੂਤ ਅੱਜ ਰਾਤ ਮੇਰੇ ਕੋਲ ਆ ਕੇ ਖੜ੍ਹਾ ਹੋਇਆ!